05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ’ਤੇ ਲੱਡੂ ਵੰਡੇ

ਅਹਿਮਦਗੜ੍ਹ, 4 ਅਕਤੂਬਰ (ਰਵਿੰਦਰ ਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਨਿਯੁਕਤ ਕੀਤੇ ਗਏ ਉਲੰਪੀਅਨ ਪਰਗਟ ਸਿੰਘ ਪ੍ਰਦੇਸ਼ ਪ੍ਰਧਾਨ ਵਜੋਂ ਨਿਯੁਕਤੀ ’ਤੇ ਅਹਿਮਦਗੜ੍ਹ ਦੇ ਕਾਂਗਰਸੀ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ਵੰਡੇ ਗਏ। ਬਲਾਕ ਕਾਂਗਰਸ ਪ੍ਰਧਾਨ ਕੌਂਸਲਰ ਦੀਪਕ ਸ਼ਰਮਾ ਦੀ ਅਗਵਾਈ ਹੇਠ ਇਕੱਠੇ ਹੋਏ ਸਥਾਨਕ ਸੀਨੀਅਰ ਕਾਂਗਰਸੀ ਆਗੂਆਂ ਨੇ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਅਤੇ ਮਲਕ ਅਰਜੁਨ ਖੜਗੇ ਆਦਿ ਦਾ ਧੰਨਵਾਦ ਕੀਤਾ।

ਅਜੀਤ ਡੈਸਕ 05-10-2026
ਅਹਿਮਦਗੜ੍ਹ, 4 ਅਕਤੂਬਰ (ਰਵਿੰਦਰ ਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਨਿਯੁਕਤ ਕੀਤੇ ਗਏ ਉਲੰਪੀਅਨ ਪਰਗਟ ਸਿੰਘ ਪ੍ਰਦੇਸ਼ ਪ੍ਰਧਾਨ ਵਜੋਂ ਨਿਯੁਕਤੀ ’ਤੇ ਅਹਿਮਦਗੜ੍ਹ ਦੇ ਕਾਂਗਰਸੀ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ਵੰਡੇ ਗਏ। ਬਲਾਕ ਕਾਂਗਰਸ ਪ੍ਰਧਾਨ ਕੌਂਸਲਰ ਦੀਪਕ ਸ਼ਰਮਾ ਦੀ ਅਗਵਾਈ ਹੇਠ ਇਕੱਠੇ ਹੋਏ ਸਥਾਨਕ ਸੀਨੀਅਰ ਕਾਂਗਰਸੀ ਆਗੂਆਂ ਨੇ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਅਤੇ ਮਲਕ ਅਰਜੁਨ ਖੜਗੇ ਆਦਿ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਕਾਂਗਰਸੀ ਆਗੂ ਸਾਜਿਨ ਖਾਨ, ਜੱਸੀ ਬੋੜਹਾਈ, ਪਵਨ ਸੂਰਲੀਆ, ਸਾਬਕਾ ਸਰਪੰਚ ਗੁਰਦੇਵ ਸਿੰਘ ਛੰਨਾ ਆਦਿ ਵਿਸ਼ੇਸ਼ ਕਰਕੇ ਹਾਜ਼ਰ ਸਨ।
ਪਿਛਲੀ ਖ਼ਬਰ ਉੱਘੇ ਪੰਥਕ ਢਾਡੀ ਬਲਿਹਾਰ ਸਿੰਘ ਢੀਂਡਸਾ ਪੰਥਕ ਸੇਵਾਵਾਂ ਬਦਲੇ ਸਨਮਾਨਿਤ ਅਗਲੀ ਖ਼ਬਰ ਸੰਗਰੂਰ ਰੈਲੀ ’ਚ ਦਿੜ੍ਹਬਾ ਤੋਂ ਵੱਡੀ ਗਿਣਤੀ ’ਚ ਪੈਨਸ਼ਨਰ ਹੋਣਗੇ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।