05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਉੱਘੇ ਪੰਥਕ ਢਾਡੀ ਬਲਿਹਾਰ ਸਿੰਘ ਢੀਂਡਸਾ ਪੰਥਕ ਸੇਵਾਵਾਂ ਬਦਲੇ ਸਨਮਾਨਿਤ

ਮਾਲੇਰਕੋਟਲਾ, 4 ਅਕਤੂਬਰ (ਮਨਜਿੰਦਰ ਸਿੰਘ ਸਰੌਦ) - ਪੰਥਕ ਖੇਤਰ ਦੇ ਅੰਦਰ ਚੰਗਾ ਨਾਮਣਾ ਖੱਟ ਚੁੱਕੇ ਪੰਥ ਪ੍ਰਸਿੱਧ ਢਾਡੀ ਗਿਆਨੀ ਬਲਿਹਾਰ ਸਿੰਘ ਢੀਂਡਸਾ ਮੰਨਵੀ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪੰਥਕ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਇਹ ਵਿਸ਼ੇਸ਼ ਸਨਮਾਨ ਪਿੰਡ ਡੰਗਰੀਆ ਨੇੜੇ ਆਦਮਪੁਰ ਵਿਖ਼ੇ ਗੁਰਦੁਆਰਾ ਬੁੰਗਾ ਸਾਹਿਬ ਵਿਖ਼ੇ ਚੱਲ ਰਹੇ ਪੰਜ ਦਿਨਾਂ ਗੁਰਮਤਿ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਦਿੱਤਾ।

ਅਜੀਤ ਡੈਸਕ 05-10-2026
ਮਾਲੇਰਕੋਟਲਾ, 4 ਅਕਤੂਬਰ (ਮਨਜਿੰਦਰ ਸਿੰਘ ਸਰੌਦ) - ਪੰਥਕ ਖੇਤਰ ਦੇ ਅੰਦਰ ਚੰਗਾ ਨਾਮਣਾ ਖੱਟ ਚੁੱਕੇ ਪੰਥ ਪ੍ਰਸਿੱਧ ਢਾਡੀ ਗਿਆਨੀ ਬਲਿਹਾਰ ਸਿੰਘ ਢੀਂਡਸਾ ਮੰਨਵੀ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪੰਥਕ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਇਹ ਵਿਸ਼ੇਸ਼ ਸਨਮਾਨ ਪਿੰਡ ਡੰਗਰੀਆ ਨੇੜੇ ਆਦਮਪੁਰ ਵਿਖ਼ੇ ਗੁਰਦੁਆਰਾ ਬੁੰਗਾ ਸਾਹਿਬ ਵਿਖ਼ੇ ਚੱਲ ਰਹੇ ਪੰਜ ਦਿਨਾਂ ਗੁਰਮਤਿ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਦਿੱਤਾ। ਗਿਆਨੀ ਬਲਿਹਾਰ ਸਿੰਘ ਢੀਂਡਸਾ ਨੂੰ 11 ਹਜ਼ਾਰ ਰੁਪਏ, ਸਿਰੋਪਾਓ ਤੇ ਮੈਮੈਂਟੋ ਨਾਲ ਸਨਮਾਨਿਤ ਕੀਤਾ। ਪਿਛਲੇ ਲੰਬੇ ਸਮੇਂ ਤੋਂ ਬਲਿਹਾਰ ਸਿੰਘ ਢੀਂਡਸਾ ਪੰਥਕ ਖੇਤਰ ਦੇ ਅੰਦਰ ਵਿਚਰ ਕੇ ਸੇਵਾਵਾਂ ਨਿਭਾ ਰਹੇ ਹਨ। ਗਿਆਨੀ ਬਲਿਹਾਰ ਸਿੰਘ ਢੀਂਡਸਾ ਨੇ ਗੱਲਬਾਤ ਕਰਦਿਆਂ ਆਖਿਆ ਕਿ ਉਹ ਇਸ ਸਨਮਾਨ ਬਦਲੇ ਪ੍ਰਬੰਧਕਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਇਸ ਐਵਾਰਡ ਲਈ ਉਨ੍ਹਾਂ ਦੀ ਚੋਣ ਕੀਤੀ ।
ਪਿਛਲੀ ਖ਼ਬਰ ‘ ਸਮਾਧਾਨ ਕੈਂਪ’ ਰਾਹੀਂ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਅੱਜ ਕੀਤਾ ਜਾਵੇਗਾ - ਐੱਸ.ਐੱਸ.ਪੀ. ਖੱਖ ਅਗਲੀ ਖ਼ਬਰ ਪਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ’ਤੇ ਲੱਡੂ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।