05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸਰਕਾਰ ਨੂੰ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ - ਕਰਮ ਲਹਿਲ

ਸੰਗਰੂਰ, 4 ਅਕਤੂਬਰ (ਦਮਨਜੀਤ ਸਿੰਘ) - ਭਾਜਪਾ ਸਪੋਰਟਸ ਸੈੱਲ ਪੰਜਾਬ ਦੇ ਇੰਚਾਰਜ ਤੇ ਹਲਕਾ ਸੰਗਰੂਰ ਦੇ ਨੌਜਵਾਨ ਆਗੂ ਕਰਮ ਲਹਿਲ ਵਲੋਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ‘ਤੇ ਹੋਏ ਲਾਠੀਚਾਰਜ ਸਬੰਧੀ ਮੌਜੂਦਾ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਗਈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕਰ ਰਹੀਆਂ ਆਂਗਣਵਾੜੀ ਵਰਕਰਾਂ/ਹੈਲਪਰਾਂ ਅਤੇ ਬੇਰੁਜ਼ਗਾਰ ਅਧਿਆਪਕਾਂ ਤੇ ਹੋਰ ਮੁਲਾਜ਼ਮ ਜਥੇਬੰਦੀਆਂ ‘ਤੇ ਪੁਲਿਸ ਵਲੋਂ ਕੀਤੇ ਗਈ ਖਿੱਚ ਧੂਹ ਸਰਕਾਰ ਦੀ ਨਕਾਮੀ ਸਾਬਤ ਕਰਦੀ ਹੈ।

ਅਜੀਤ ਡੈਸਕ 05-10-2026
ਸੰਗਰੂਰ, 4 ਅਕਤੂਬਰ (ਦਮਨਜੀਤ ਸਿੰਘ) - ਭਾਜਪਾ ਸਪੋਰਟਸ ਸੈੱਲ ਪੰਜਾਬ ਦੇ ਇੰਚਾਰਜ ਤੇ ਹਲਕਾ ਸੰਗਰੂਰ ਦੇ ਨੌਜਵਾਨ ਆਗੂ ਕਰਮ ਲਹਿਲ ਵਲੋਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ‘ਤੇ ਹੋਏ ਲਾਠੀਚਾਰਜ ਸਬੰਧੀ ਮੌਜੂਦਾ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਗਈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕਰ ਰਹੀਆਂ ਆਂਗਣਵਾੜੀ ਵਰਕਰਾਂ/ਹੈਲਪਰਾਂ ਅਤੇ ਬੇਰੁਜ਼ਗਾਰ ਅਧਿਆਪਕਾਂ ਤੇ ਹੋਰ ਮੁਲਾਜ਼ਮ ਜਥੇਬੰਦੀਆਂ ‘ਤੇ ਪੁਲਿਸ ਵਲੋਂ ਕੀਤੇ ਗਈ ਖਿੱਚ ਧੂਹ ਸਰਕਾਰ ਦੀ ਨਕਾਮੀ ਸਾਬਤ ਕਰਦੀ ਹੈ। ਲਹਿਲ ਨੇ ਕਿਹਾ ਕਿ ਸਰਕਾਰ ਨੂੰ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ। ਕਰਮ ਲਹਿਲ ਨੇ ਆਖਿਆ ਕਿ ਆਪਣੇ ਹੱਕਾਂ ਲਈ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ, ਅਧਿਆਪਕਾਂ ਜਾਂ ਕਿਸਾਨਾਂ ‘ਤੇ ਲਾਠੀਚਾਰਜ ਕਰਵਾਉਣਾ ਮੌਜੂਦਾ ਸਰਕਾਰ ਦੀ ਪ੍ਰਸ਼ਾਸਨਿਕ ਨਾਕਾਮੀ ਅਤੇ ਤਾਨਾਸ਼ਾਹੀ ਰਵੱਈਏ ਨੂੰ ਦਰਸਾਉਂਦਾ ਹੈ।
ਪਿਛਲੀ ਖ਼ਬਰ ਰਤਨਗੜ੍ਹ ਪਾਟਿਆਵਾਲੀ ਵਿਖੇ ਅੱਖਾਂ ਦਾ ਮੁਫ਼ਤ ਜਾਚ ਕੈਪ ਅੱਜ ਅਗਲੀ ਖ਼ਬਰ ਥਾਣੇਦਾਰ ਰਾਜ ਕੁਮਾਰ ਬਣੇ ਥਾਣਾ ਮੁਖੀ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।