ਸਾਬਕਾ ਸੈਨਿਕਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਨੂੰ ਹੱਲ ਕਰਨ ਲਈ ਐਸੋਸੀਏਸ਼ਨ ਦੀ ਮੀਟਿੰਗ 80 ਅਤੇ 85 ਸਾਲ ਦੀ ਉਮਰ ਪੂਰੀ ਕਰ ਚੁੱਕੇ ਸਾਬਕਾ ਫੌਜੀਆਂ ਦਾ ਕੀਤਾ ਸਨਮਾਨ
ਲਹਿਰਾਗਾਗਾ, 13 ਅਕਤੂਬਰ (ਅਸ਼ੋਕ ਗਰਗ)-ਸਾਬਕਾ ਸੈਨਿਕ ਵੈਲਫੇਅਰ ਐਸੋਸੀਏਸ਼ਨ ਬਲਾਕ ਲਹਿਰਾਗਾਗਾ ਦੀ ਮੀਟਿੰਗ ਸਰਪ੍ਰਸਤ ਕੈਪਟਨ ਅਮਰਜੀਤ ਸਿੰਘ ਅਤੇ ਪ੍ਰਧਾਨ ਗੁਰਨਾਮ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਵਿਛੜੀਆਂ ਰੂਹਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕਰਨ ਨਾਲ ਕੀਤੀ ਗਈ ।
80 ਅਤੇ 85 ਸਾਲ ਦੀ ਉਮਰ ਪੂਰੀ ਕਰ ਚੁੱਕੇ ਸਾਬਕਾ ਫੌਜੀਆਂ ਦਾ ਕੀਤਾ ਸਨਮਾਨ
ਸੈਨਿਕਾਂ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਗੁਰਨਾਮ ਸਿੰਘ ਸੰਧੂ ਅਤੇ ਹੋਰ। ਤਸਵੀਰ-ਅਸ਼ੋਕ ਗਰਗ
ਮ੍ਰਿਤਕ ਅਮਨਦੀਪ ਸਿੰਘ
14-10-2026