17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕਮਲ ਧਾਲੀਵਾਲ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਨਿੰਦਾ

ਅਹਿਮਦਗੜ, 16 ਅਕਤੂਬਰ (ਸੁਖਜੀਤ ਸਿੰਘ ਖੇੜਾ)-ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਹੈ। ਇਸ ਘਟਨਾ ਨੇ ਇਨਸਾਫ਼ ਪਸੰਦ ਲੋਕਾਂ ਦੇ ਮਨਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਅਜੀਤ ਡੈਸਕ 17-10-2026
ਅਹਿਮਦਗੜ, 16 ਅਕਤੂਬਰ (ਸੁਖਜੀਤ ਸਿੰਘ ਖੇੜਾ)-ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਹੈ। ਇਸ ਘਟਨਾ ਨੇ ਇਨਸਾਫ਼ ਪਸੰਦ ਲੋਕਾਂ ਦੇ ਮਨਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕਮਲ ਧਾਲੀਵਾਲ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦਾ ਅਧਿਕਾਰ ਨਹੀਂ ਹੈ। ਇਸ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਜਾਂਚ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਣੀ ਚਾਹੀਦੀ ਹੈ।
ਪਿਛਲੀ ਖ਼ਬਰ ਵਿਆਹ ਦੀ ਵਰ੍ਹੇਗੰਢ ਮੌਕੇ ਲਗਾਏ ਕੈਂਪ ’ਚ 56 ਜਣਿਆਂ ਕੀਤਾ ਖੂਨ ਦਾਨ ‘ ਇਨਟੈਕ ਨੈਸ਼ਨਲ ਹੈਰੀਟੇਜ ਕੁਇਜ਼-2026’ ਦਾ ਸਫ਼ਲ... ਅਗਲੀ ਖ਼ਬਰ ਦੁੱਲਟ ਪੱਤੀ ਲੌਂਗੋਵਾਲ ਦੀ ਗੰਦਗੀ ਵਾਲੀ ਥਾਂ ਬਣੇਗਾ ਸੁੰਦਰ ਪਾਰਕ ਪੱਤੀ ਵਾਸੀਆਂ ਦੀ ਪਹਿਲਕਦਮੀ ਨਾਲ ਨਿਰਮਾਣ ਕਾਰਜ ਸ਼ੁਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।