18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਠੇਕੇਦਾਰ ਨੂੰ ਪੀ.ਏ.ਸੀ. ਕਮੇਟੀ ਦਾ ਮੈਂਬਰ ਬਣਾਉਣ ’ਤੇ ਕੀਤਾ ਸਨਮਾਨਿਤ

ਭਵਾਨੀਗੜ੍ਹ, 17 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪੀ. ਏ.

ਅਜੀਤ ਡੈਸਕ 18-10-2026
ਭਵਾਨੀਗੜ੍ਹ, 17 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪੀ. ਏ. ਸੀ. ਦੇ ਮੈਂਬਰ ਬਣੇ ਰਵਿੰਦਰ ਸਿੰਘ ਠੇਕੇਦਾਰ ਨੂੰ ਸਨਮਾਨਿਤ ਕਰਨ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ ’ਚ ਸੀਨੀਅਰ ਅਕਾਲੀ ਆਗੂ ਹਰਵਿੰਦਰ ਸਿੰਘ ਕਾਕੜਾ ਅਤੇ ਸਰਕਲ ਪ੍ਰਧਾਨ ਪਰਮਜੀਤ ਸਿੰਘ ਸੰਗਤਪੁਰਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਬੋਲਦਿਆਂ ਉਕਤ ਆਗੂਆਂ ਵਲੋਂ ਰਵਿੰਦਰ ਸਿੰਘ ਠੇਕੇਦਾਰ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਲੋਂ ਪੀ.ਏ.ਸੀ. ਕਮੇਟੀ ਦੇ ਮੈਂਬਰ ਬਣਾਉਣ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਦਲਜੀਤ ਸਿੰਘ ਚੀਮਾ ਅਤੇ ਹਲਕਾ ਇੰਚਾਰਜ ਅਤੇ ਪਾਰਟੀ ਦੇ ਕੋਰ ਕਮੇਟੀ ਦੇ ਮੈਂਬਰ ਅਰਵਿੰਦ ਖੰਨਾ ਦਾ ਧੰਨਵਾਦ ਕਰਦਿਆਂ ਸ: ਠੇਕੇਦਾਰ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਵਿਧਾਇਕ ਪ੍ਰੋ. ਗੱਜਣਮਾਜਰਾ ਬਣੇ ‘ਬੁੱਧੀਜੀਵੀ’ ਵਿੰਗ ‘ਆਪ’ ਦੇ ਸੂਬਾ ਪ੍ਰਧਾਨ ਅਗਲੀ ਖ਼ਬਰ ਲਵਜੀਤ ਸਿੰਘ ਬੱਬੀ ‘ਆਪ’ ਕਿਸਾਨ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।