27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਆਪ ਸਰਕਾਰ ਦੇ ਰਾਜ ’ਚ ਸੂਬੇ ਦੀ ਵਿਗੜੀ ਕਾਨੂੰਨ ਵਿਵਸਥਾ - ਕਮਲ ਧਾਲੀਵਾਲ

ਅਹਿਮਦਗੜ੍ਹ, 26 ਅਕਤੂਬਰ (ਰਵਿੰਦਰ ਪੁਰੀ, ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸੇਵਾਦਾਰ ਕਮਲ ਧਾਲੀਵਾਲ ਨੇ ਝਾੜੂ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿੱਚ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਅਤੇ ਕਤਲੋਗਾਰਤ ਨੇ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ ਅਤੇ ਸਰਕਾਰ ਨੂੰ ਇਸ ਮਾਮਲੇ ’ਤੇ ਗੰਭੀਰਤਾ ਨਾਲ ਕਦਮ ਚੁੱਕਣ ਦੀ ਲੋੜ ਹੈ।

ਅਜੀਤ ਡੈਸਕ 27-10-2026
ਅਹਿਮਦਗੜ੍ਹ, 26 ਅਕਤੂਬਰ (ਰਵਿੰਦਰ ਪੁਰੀ, ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸੇਵਾਦਾਰ ਕਮਲ ਧਾਲੀਵਾਲ ਨੇ ਝਾੜੂ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿੱਚ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਅਤੇ ਕਤਲੋਗਾਰਤ ਨੇ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ ਅਤੇ ਸਰਕਾਰ ਨੂੰ ਇਸ ਮਾਮਲੇ ’ਤੇ ਗੰਭੀਰਤਾ ਨਾਲ ਕਦਮ ਚੁੱਕਣ ਦੀ ਲੋੜ ਹੈ। ਕਮਲ ਧਾਲੀਵਾਲ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ’ਤੇ ਹੋ ਰਹੇ ਹਮਲੇ ਅਤੇ ਆਮ ਲੋਕਾਂ ਨਾਲ ਦਿਨ-ਦਿਹਾੜੇ ਵਾਪਰਦੀਆਂ ਲੁੱਟ-ਖੋਹ ਦੀਆਂ ਘਟਨਾਵਾਂ ਚਿੰਤਾਜਨਕ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕਾਨੂੰਨ ਦੇ ਰਖਵਾਲਿਆਂ ਦੀ ਸੁਰੱਖਿਆ ਨੂੰ ਲੈ ਕੇ ਹੀ ਸਵਾਲ ਉੱਠ ਰਹੇ ਹਨ, ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣਾਈ ਜਾਵੇਗੀ?
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਬਜ਼ੁਰਗਾਂ ਦੀ ਭਲਾਈ ਅਤੇ ਸਿਹਤ ਤੰਦਰੁਸਤੀ ਨੂੰ ਸਮਰਪਿਤ ਹੈ - ਡਾ ਨਰਵਿੰਦਰ ਸਿੰਘ ਕੌਸ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।