31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਨਮਾਨ ਅਤੇ ਸੱਭਿਆਚਾਰਿਕ ਸਮਾਗਮ ਅੱਜ

ਸੰਗਰੂਰ, 30 ਅਕਤੂਬਰ (ਚੌਧਰੀ ਨੰਦ ਲਾਲਾ ਗਾਂਧੀ)-ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਅਤੇ ਸੁਬਾਈ ਪੈਨਸ਼ਨਰ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਸਮੇਂ-ਸਮੇਂ ਤੇ ਬਜੁਰਗਾਂ ਦੀ ਭਲਾਈ ਲਈ ਕੰਮ ਕੀਤੇ ਜਾਂਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 31 ਅਕਤੂਬਰ ਨੂੰ ਸਵੇਰੇ 10-30 ਵਜੇ ਸਥਾਨਕ ਜਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਸੰਗਰੂਰ ਵਿਖੇ ਸਨਮਾਨ ਸਮਰੋਹ, ਸੱਭਿਆਚਾਰਿਕ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ ਅਤੇ ਅਕਤੂਬਰ ਮਹੀਨੇ ਵਿੱਚ ਜਿਨਾਂ ਮੈਂਬਰ ਦੇ ਜਨਮਦਿਨ ਆਉਂਦੇ ਹਨ ਮਨਾਏ ਜਾਣਗੇ ਇਸ ਮੌਕੇ ਚੇਅਰਮੈਨ ਸ੍ਰੀ ਰਵਿੰਦਰ ਗੁੱਡੂ, ਵਾਇਸ ਚੇਅਰਮੈਨ ਲਾਲ ਚੰਦ ਸੈਣੀ, ਸਕੱਤਰ ਜਨਰਲ ਤਿਲਕ ਸਤੀਜਾ, ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਸੇਖੋਂ, ਕਿਸ਼ੋਰੀ ਲਾਲ, ਰਜਿੰਦਰ ਗੋਇਲ, ਮਹੇਸ਼ ਜੌਹਰ ਜਨਰਲ ਸਕੱਤਰ ਕੰਵਲਜੀਤ ਸਿੰਘ ਅਤੇ ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ, ਨੈਸ਼ਨਲ ਅਵਾਰਡੀ ਮਾਸਟਰ ਸੱਤ ਦੇਵ ਸ਼ਰਮਾ ਅਦਿ ਮੌਜੂਦ ਸਨ।

ਅਜੀਤ ਡੈਸਕ 31-10-2026

ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਦਾ ਮਹੀਨਾਵਾਰ ਸਮਾਗਮ ਕੱਲ੍ਹ ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ ਵਿਚ ਜ਼ੋਰਾਂ ਉੱਤੇ ਹੈ ਨਕਲੀ ਖੋਏ ਅਤੇ ਪਨੀਰ ਦੀ ਵਿਕਰੀ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਉੱਤੇ ਲੋਕ ਚੁੱਕ ਰਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।