01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਚੇਅਰਮੈਨ ਈਲਵਾਲ ਨੇ ਅਨਾਜ ਮੰਡੀ ਦਾ ਦੌਰਾ ਕਰ ਕੇ ਲਿਆ ਜਾਇਜ਼ਾ

ਸੰਗਰੂਰ, 31 ਅਕਤੂਬਰ (ਧੀਰਜ ਪਸ਼ੌਰੀਆ)-ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਅਨਾਜ ਮੰਡੀ ਸੰਗਰੂਰ ਵਿਖੇ ਵੱਖ-ਵੱਖ ਥਾਵਾਂ ’ਤੇ ਜਾ ਕੇ ਝੋਨੇ ਦੀ ਹੋ ਰਹੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਦੌਰਾਨ ਝੋਨੇ ਦੀ ਖਰੀਦ ਨੂੰ ਲੈ ਕੇ ਜਿੱਥੇ ਵੱਖ-ਵੱਖ ਕਿਸਾਨਾਂ ਨਾਲ ਗੱਲਬਾਤ ਕੀਤੀ, ਉੱਥੇ ਮੰਡੀ ਦੇ ਆੜ੍ਹਤੀਆਂ ਅਤੇ ਮੰਡੀ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ।

ਅਜੀਤ ਡੈਸਕ 01-11-2026
ਸੰਗਰੂਰ, 31 ਅਕਤੂਬਰ (ਧੀਰਜ ਪਸ਼ੌਰੀਆ)-ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਅਨਾਜ ਮੰਡੀ ਸੰਗਰੂਰ ਵਿਖੇ ਵੱਖ-ਵੱਖ ਥਾਵਾਂ ’ਤੇ ਜਾ ਕੇ ਝੋਨੇ ਦੀ ਹੋ ਰਹੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਦੌਰਾਨ ਝੋਨੇ ਦੀ ਖਰੀਦ ਨੂੰ ਲੈ ਕੇ ਜਿੱਥੇ ਵੱਖ-ਵੱਖ ਕਿਸਾਨਾਂ ਨਾਲ ਗੱਲਬਾਤ ਕੀਤੀ, ਉੱਥੇ ਮੰਡੀ ਦੇ ਆੜ੍ਹਤੀਆਂ ਅਤੇ ਮੰਡੀ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ। ਅਨਾਜ ਮੰਡੀ ਦੇ ਦੌਰੇ ਦੌਰਾਨ ਉਨ੍ਹਾਂ ਨਾਲ ਮਾਰਕਿਟ ਕਮੇਟੀ ਸੰਗਰੂਰ ਦੇ ਸੁਪਰਡੈਂਟ ਗੁਰਜੀਤ ਸਿੰਘ ਲੱਡੀ, ਮੰਡੀ ਸੁਪਰਵਾਈਜ਼ਰ ਹਰਿੰਦਰ ਸਿੰਘ ਅਤੇ ਮੰਡੀ ਸੁਪਰਵਾਈਜ਼ਰ ਬਘੇਲ ਸਿੰਘ ਵੀ ਮੌਜੂਦ ਸਨ। ਇਸ ਤੋਂ ਬਾਅਦ “ਅਜੀਤ” ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਮਾਰਕੀਟ ਕਮੇਟੀ ਵਲੋਂ ਮੰਡੀ ਦੀ ਸਾਫ ਸਫਾਈ ਤੋਂ ਇਲਾਵਾ ਲਾਈਟਾਂ ਪੀਣ ਵਾਲੇ ਪਾਣੀ ਤੋਂ ਇਲਾਵਾ ਹੋਰ ਜਰੂਰਤ ਦੇ ਸਭ ਪ੍ਰਬੰਧ ਕੀਤੇ ਹੋਏ ਹਨ ਤਾਂ ਜੋ ਆਪਣੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ।
ਪਿਛਲੀ ਖ਼ਬਰ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਮਿਲੇਗਾ ਡੀ.ਏ.-ਜਿੰਦਲ, ਪੂਨੀਆ ਅਗਲੀ ਖ਼ਬਰ ਰੋਬੋਟਿਕ ਤਕਨੀਕ ਨਾਲ ਗੋਡਿਆਂ ਦੇ ਆਪ੍ਰੇਸ਼ਨ ਕਰਨ ’ਚ ਡਾ. ਏ.ਐਸ. ਪਾਸੀ ਨੇ ਹਾਸਿਲ ਕੀਤੀ ਵਿਸ਼ੇਸ਼ ਪਛਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।