ਨਾਇਬ ਸਿੰਘ ਬੁੱਕਣਵਾਲ ਦਾ ਕਾਵਿ ਸੰਗ੍ਰਹਿ ਲੋਕ ਅਰਪਣ ਪੰਜਾਬੀ ਸਾਹਿਤ ਸਭਾ ਦਾ ਸਮਾਗਮ ਯਾਦਗਾਰੀ ਹੋ ਨਿੱਬੜਿਆ
ਸੰਦੌੜ, 3 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਪੰਜਾਬੀ ਸਾਹਿਤ ਸਭਾ ਧੂਰੀ ਦਾ ਸਾਹਿਤਕ ਸਮਾਰੋਹ ਪਿੰਡ ਇਮਾਮਗੜ੍ਹ ਵਿਖੇ ਉਦਾਸੀਨ ਆਸ਼ਰਮ ਦੇ ਮੁੱਖ ਸੇਵਾਦਾਰ ਮਹੰਤ ਹਰਪਾਲ ਦਾਸ ਦੀ ਸਰਪ੍ਰਸਤੀ ਹੇਠ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿਚ ਜੰਗ ਸਿੰਘ ਫ਼ੱਟੜ ਅਤੇ ਮੂਲ ਚੰਦ ਸ਼ਰਮਾ ਵੀ ਸ਼ਾਮਿਲ ਸਨ ।
ਅਜੀਤ ਡੈਸਕ
04-11-2026