06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੂਨੀਆ ਨੂੰ ਜ਼ਿਲ੍ਹਾ ਬਾਰ ਨੇ ਕੀਤਾ ਸਨਮਾਨਿਤ

ਸੰਗਰੂਰ, 5 ਨਵੰਬਰ (ਧੀਰਜ ਪਸ਼ੌਰੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਅਰਵਿੰਦ ਖੰਨਾ ਦੀ ਸਿਫਾਰਿਸ਼ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਡਵੋਕੇਟ ਸੁਖਵੀਰ ਸਿੰਘ ਪੂਨੀਆਂ ਨੂੰ ਜਥੇਬੰਦੀ ਦਾ ਬੁਲਾਰਾ ਨਿਯੁਕਤ ਕੀਤੇ ਜਾਣ ਉੱਤੇ ਜ਼ਿਲ੍ਹਾ ਬਾਰ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਸਨਮਾਨਿਤ ਕੀਤੇ ਜਾਣ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੱਠਾ, ਸੈਕਟਰੀ ਸੰਸਾਰ ਸਿੰਘ ਮਾਨ, ਸਾਬਕਾ ਪ੍ਰਧਾਨ ਵਿਨੀਤ ਦੁੱਗਲ ਸਾਬਕਾ ਸੈਕਟਰੀ ਗੁਰਪ੍ਰੀਤ ਸਿੰਘ ਨੰਦਪੁਰੀ, ਰਾਜਬੀਰ ਸਿੰਘ ਗਰੇਵਾਲ, ਰਣਧੀਰ ਸਿੰਘ ਭੰਗੂ,ਪਰਮਜੀਤ ਸਿੰਘ ਪਿੰਟੂ ਧਾਲੀਵਾਲ , ਟਿੰਕੂ ਧਾਲੀਵਾਲ, ਬਲਕੀਰਤ ਸਿੰਘ, ਅਮਿਤ ਭੱਲਾ, ਰਾਜੇਸ਼ ਗਰਗ, ਗੁਰਧਿਆਨ ਸਿੰਘ ਅਮਰੀਕ ਦੁੱਲਟ, ਮੈਡਮ ਅਮਨ, ਗੁਰਸੇਵਕ ਸਿੰਘ ਅਤੇ ਹੋਰ ਮੌਜੂਦ ਸਨ।

ਅਜੀਤ ਡੈਸਕ 06-11-2026
ਸੰਗਰੂਰ, 5 ਨਵੰਬਰ (ਧੀਰਜ ਪਸ਼ੌਰੀਆ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਅਰਵਿੰਦ ਖੰਨਾ ਦੀ ਸਿਫਾਰਿਸ਼ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਡਵੋਕੇਟ ਸੁਖਵੀਰ ਸਿੰਘ ਪੂਨੀਆਂ ਨੂੰ ਜਥੇਬੰਦੀ ਦਾ ਬੁਲਾਰਾ ਨਿਯੁਕਤ ਕੀਤੇ ਜਾਣ ਉੱਤੇ ਜ਼ਿਲ੍ਹਾ ਬਾਰ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਸਨਮਾਨਿਤ ਕੀਤੇ ਜਾਣ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੱਠਾ, ਸੈਕਟਰੀ ਸੰਸਾਰ ਸਿੰਘ ਮਾਨ, ਸਾਬਕਾ ਪ੍ਰਧਾਨ ਵਿਨੀਤ ਦੁੱਗਲ ਸਾਬਕਾ ਸੈਕਟਰੀ ਗੁਰਪ੍ਰੀਤ ਸਿੰਘ ਨੰਦਪੁਰੀ, ਰਾਜਬੀਰ ਸਿੰਘ ਗਰੇਵਾਲ, ਰਣਧੀਰ ਸਿੰਘ ਭੰਗੂ,ਪਰਮਜੀਤ ਸਿੰਘ ਪਿੰਟੂ ਧਾਲੀਵਾਲ , ਟਿੰਕੂ ਧਾਲੀਵਾਲ, ਬਲਕੀਰਤ ਸਿੰਘ, ਅਮਿਤ ਭੱਲਾ, ਰਾਜੇਸ਼ ਗਰਗ, ਗੁਰਧਿਆਨ ਸਿੰਘ ਅਮਰੀਕ ਦੁੱਲਟ, ਮੈਡਮ ਅਮਨ, ਗੁਰਸੇਵਕ ਸਿੰਘ ਅਤੇ ਹੋਰ ਮੌਜੂਦ ਸਨ।ਐਡਵੋਕੇਟ ਸੁਖਵੀਰ ਸਿੰਘ ਪੂਨੀਆ ਨੇ ਦਿੱਤੇ ਸਨਮਾਨ ਲਈ ਸਭ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸੂਬਾ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਕੇ ਵੋਟਾਂ ਹਥਿਆਉਣ ’ਚ ਲੱਗੀ- ਪਰਮਿੰਦਰ ਸਿੰਘ ਢੀਂਡਸਾ ਅਗਲੀ ਖ਼ਬਰ ਕਾਂਗਰਸ ਸਿੱਖਾਂ ਦੇ ਜ਼ਖਮਾਂ ਉੱਤੇ ਲੂਣ ਛਿੜਕਣ ਦੀ ਆਦੀ ਹੋ ਚੁੱਕੀ ਹੈ – ਸੁਖਵੀਰ ਪੂਨੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।