ਸਮਾਰਟ ਕਲਾਸ ਰੂਮ ਦਾ ਕੀਤਾ ਉਦਘਾਟਨ
ਸੰਗਰੂਰ, 6 ਨਵੰਬਰ (ਧੀਰਜ ਪਸ਼ੌਰੀਆ)-ਹਲਕਾ ਸੰਗਰੂਰ ਦੇ ਪਿੰਡ ਰੁਪਾਹੇੜੀ ਵਿਖੇ ਸਰਕਾਰੀ ਮਿਡਲ ਸਕੂਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਜਾਰੀ ਆਮ ਆਦਮੀ ਪਾਰਟੀ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ 9. 55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਸਮਾਰਟ ਕਲਾਸ ਰੂਮ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਵੱਲੋਂ ਕੀਤਾ ਗਿਆ।
ਅਜੀਤ ਡੈਸਕ
07-11-2026