08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੈਮੀਨਾਰ ਕਰਵਾਇਆ

ਅਹਿਮਦਗੜ੍ਹ, 7 ਨਵੰਬਰ (ਰਣਧੀਰ ਸਿੰਘ ਮਹੌਲੀ)-ਵਧ ਰਹੇ ਨਸ਼ਿਆਂ ਦੇ ਰੁਝਾਨ ਅਤੇ ਪਲੀਤ ਹੋ ਰਹੇ ਵਾਤਾਵਰਨ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਹਾਈ ਸਕੂਲ ਕੰਗਣਵਾਲ ਜਿਲ੍ਹਾ ਮਲੇਰਕੋਟਲਾ ਵਿਖੇ ਸੈਮੀਨਾਰ ਕਰਵਾਇਆ ਗਿਆ। ਪ੍ਰਿੰਸੀਪਲ ਕਿਰਨਦੀਪ ਕੌਰ ਦੀ ਅਗਵਾਈ ਵਿੱਚ ਹੋਏ ਸੈਮੀਨਾਰ ਦੌਰਾਨ।

ਅਜੀਤ ਡੈਸਕ 08-11-2026
ਅਹਿਮਦਗੜ੍ਹ, 7 ਨਵੰਬਰ (ਰਣਧੀਰ ਸਿੰਘ ਮਹੌਲੀ)-ਵਧ ਰਹੇ ਨਸ਼ਿਆਂ ਦੇ ਰੁਝਾਨ ਅਤੇ ਪਲੀਤ ਹੋ ਰਹੇ ਵਾਤਾਵਰਨ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਹਾਈ ਸਕੂਲ ਕੰਗਣਵਾਲ ਜਿਲ੍ਹਾ ਮਲੇਰਕੋਟਲਾ ਵਿਖੇ ਸੈਮੀਨਾਰ ਕਰਵਾਇਆ ਗਿਆ। ਪ੍ਰਿੰਸੀਪਲ ਕਿਰਨਦੀਪ ਕੌਰ ਦੀ ਅਗਵਾਈ ਵਿੱਚ ਹੋਏ ਸੈਮੀਨਾਰ ਦੌਰਾਨ। ਸਕੂਲ ਕਮੇਟੀ ਪ੍ਰਧਾਨ ਕਰਮਜੀਤ ਸਿੰਘ ਔਲਖ ਅਤੇ ਇੰਜੀ ਕੁਲਵਿੰਦਰ ਸਿੰਘ ਕੈਂਥ ਵਲੋ ਵੱਧ ਰਹੇ ਨਸ਼ਿਆਂ ਦੇ ਪ੍ਰਭਾਵ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਵਾਤਾਵਰਨ ਦੀ ਸ਼ੁੱਧਤਾ ਨੂੰ ਕਾਇਮ ਰੱਖਣ ਲਈ ਬੱਚਿਆਂ ਨੂੰ ਗਰੀਨ ਦਿਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ। ਮੁੱਖ ਪ੍ਰਬੰਧਕ ਭੁਪਿੰਦਰ ਸਿੰਘ ਮੋਰਾਂਵਾਲੀ, ਕਰਮਜੀਤ ਸਿੰਘ ਔਲਖ, ਇਵਜੋਤ ਸਿੰਘ ਔਲਖ, ਕਮਲਪ੍ਰੀਤ ਕੌਰ ਮੋਰਾਂਵਾਲੀ, ਪ੍ਰਿੰਸੀਪਲ ਮੈਡਮ ਕਿਰਨਦੀਪ ਕੌਰ ਨੇ ਸਕੂਲ ਸਟਾਫ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ।
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਚੋਣ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਨੇ ‘ਖੇਤਾਂ ਅੰਦਰ ਅੱਗ ਦੀਆਂ ਲਪਟਾਂ’ ਨੂੰ ਰੋਕਣ ਲਈ ਆਪ ‘ਸੰਭਾਲਿਆ ਮੋਰਚਾ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।