21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਧਾਰਮਿਕ ਸਮਾਗਮ ਕਰਵਾਇਆ

ਲੌਂਗੋਵਾਲ, 20 ਨਵੰਬਰ (ਸ. ਸ.

ਅਜੀਤ ਡੈਸਕ 21-11-2026
ਲੌਂਗੋਵਾਲ, 20 ਨਵੰਬਰ (ਸ.ਸ. ਖੰਨਾ, ਵਿਨੋਦ)-ਗੁਰਦੁਆਰਾ ਸਿੱਧ ਸਮਾਧਾਂ ਲੌਂਗੋਵਾਲ ਵਿਖੇ ਦਸਵੀਂ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ। ਪਿਛਲੇ ਤਿੰਨ ਰੋਜ ਤੋਂ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਹੋਏ ਹਨ। ਅੱਜ ਅੰਮ੍ਰਿਤ ਵੇਲੇ ਕੀਰਤਨ ਦਰਬਾਰ ਹੋਇਆ ਜਿਸ ਵਿੱਚ ਬਾਬਾ ਮੱਖਣ ਸਿੰਘ ਅਤੇ ਬਾਬਾ ਕੁਲਵੰਤ ਸਿੰਘ ਕਾਤੀ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਇਸ ਮੌਕੇ ਪ੍ਰਭਾਤ ਫੇਰੀ ਦੇ ਰੂਪ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਪੁੱਜੀਆਂ ਸੰਗਤਾਂ ਦੇ ਲਈ ਚਾਹ ਤੇ ਪਕੌੜਿਆਂ ਦੇ ਲੰਗਰ ਵੀ ਲਗਾਏ ਗਏ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸੰਗਤਾਂ ਦਾ ਸਿਰੋਪਾ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ ਇਸ ਮੌਕੇ ਬਾਬਾ ਹਰਜਿੰਦਰ ਸਿੰਘ ਹੈਡ ਗ੍ਰੰਥੀ ਜਥੇਦਾਰ ਅਵਤਾਰ ਸਿੰਘ ਦੁੱਲਟ, ਪ੍ਰਧਾਨ ਗੁਰਜੰਟ ਸਿੰਘ, ਸਰਪੰਚ ਗੋਬਿੰਦ ਸਿੰਘ ਲੌਂਗੋਵਾਲ, ਬਲਵਿੰਦਰ, ਸਿੰਘ ਢਿੱਲੋ, ਗੁਰਮੀਤ ਸਿੰਘ ਲੱਲੀ ਜਸਵਿੰਦਰ ਸਿੰਘ ਨੱਪੀ, ਮੋਹਣ ਸਿੰਘ, ਸੁਰਜੀਤ ਸਿੰਘ ਦੁਲਟ, ਬਚਿੱਤਰ ਸਿੰਘ ਮੱਟ, ਜਸਵਿੰਦਰ ਸਿੰਘ ਖਪਰੀ ਵਾਲਾ, ਸੁਖਵਿੰਦਰ ਸਿੰਘ ਸਿੱਧੂ, ਸੈਕਟਰੀ ਅਮਨਦੀਪ ਸਿੰਘ ਚਹਿਲ, ਹਰਦੀਪ ਸਿੰਘ ਭੱਠਲ ਬੁੱਧ ਸਿੰਘ ਧਾਲੀਵਾਲ, ਸੁਖਦੇਵ ਸਿੰਘ ਭੁੱਲਰ ਮਿਸਤਰੀ ਅਮਰਜੀਤ ਸਿੰਘ ਭੁਪਿੰਦਰ ਮਿਸਤਰੀ ਗੋਬਿੰਦ ਸਿੰਘ, ਕਾਲਾ ਸਿੰਘ ਧੂਰੀ, ਬਿੰਦਰ ਸਿੰਘ ਬਰਨਾਲਾ, ਰਾਜ ਸਿੰਘ ਰਾਜੂ, ਕਰਮਜੀਤ ਸਿੰਘ ਕਰਮੀ, ਭੂਸ਼ਣ ਸਿੰਘ, ਪਰਮਿੰਦਰ ਕੌਰ, ਪਰਵਿੰਦਰ ਕੌਰ, ਸਤਵੀਰ ਕੌਰ ਸਿੱਧੂ ਰਣਵੀਰ ਕੌਰ, ਸਿੰਦਰਪਾਲ ਕੌਰ, ਅਮਰਜੀਤ ਕੌਰ ਕਰਮਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਾਜ ਪੱਧਰੀ ਖੇਡਾਂ ਬਾਕਸਿੰਗ ਵਿੱਚ ਸੀਬਾ ਦੀ ਮੰਨਤ ਨੇ ਸੋਨ ਤਗਮਾ ਅਤੇ ਨਵਜੋਤ ਨੇ ਕਾਂਸੀ ਤਗਮਾ ਜਿੱਤਿਆ ਅਗਲੀ ਖ਼ਬਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ - ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।