ਡਾ. ਹਰਦੀਪ ਸਿੰਘ ਨੂੰ ਕਿਸਾਨ ਯੂਨੀਅਨ ਦੀ ਖਨੌਰੀ ਇਕਾਈ ਦਾ ਪ੍ਰਧਾਨ ਚੁਣਿਆ
ਖਨੌਰੀ, 29 ਨਵੰਬਰ (ਬਲਵਿੰਦਰ ਸਿੰਘ ਥਿੰਦ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਖਨੌਰੀ ਇਕਾਈ ਦੀ ਅਹਿਮ ਮੀਟਿੰਗ ਦੌਰਾਨ ਡਾ. ਹਰਦੀਪ ਸਿੰਘ ਨੂੰ ਇਕਾਈ ਦਾ ਨਵਾਂ ਪ੍ਰਧਾਨ ਅਤੇ ਗੁਰਬਖਸ਼ ਸਿੰਘ ਗੁਰਨੇ ਨੂੰ ਮੀਤ ਪ੍ਰਧਾਨ ਚੁਣਿਆ ਗਿਆ।
ਖਨੌਰੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਖਨੌਰੀ ਇਕਾਈ ਦੇ ਪ੍ਰਧਾਨ ਚੁਣੇ ਗਏ ਹਰਦੀਪ ਸਿੰਘ ਅਤੇ ਜਗਪਾਲ ਸਿੰਘ ਕਾਲਾ ਜਥੇਬੰਦੀ ਦੇ ਬਾਕੀ ਆਗੂਆਂ ਦੇ ਨਾਲ। ਤਸਵੀਰ: ਬਲਵਿੰਦਰ ਸਿੰਘ ਥਿੰਦ
30-11-2026