27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੱਤਰਕਾਰ ਰਵਿੰਦਰ ਸਿੰਘ ਬਜਾਜ ਨੂੰ ਸਦਮਾ, ਸਹੁਰੇ ਦਾ ਦਿਹਾਂਤ

ਤਲਵੰਡੀ ਭਾਈ, 26 ਅਗਸਤ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਤੋਂ ਰੋਜ਼ਾਨਾ ‘ਅਜੀਤ’ ਦੇ ਪ੍ਰਤੀਨਿਧ ਰਵਿੰਦਰ ਸਿੰਘ ਬਜਾਜ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਹੁਰਾ ਮਹਿੰਦਰਪਾਲ ਸਿੰਘ ਖੁਰਾਣਾ (ਸਪੁੱਤਰ ਅਮਰ ਸਿੰਘ ਖੁਰਾਣਾਂ ਵਾਸੀ ਜਗਰਾਂਓ) ਦਾ ਅਚਾਨਕ ਦਿਹਾਂਤ ਹੋ ਗਿਆ। ਇਸ ਦੁਖਦਾਈ ਮੌਕੇ ’ਤੇ ਹਲਕਾ ਫ਼ਿਰੋਜਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਯਾ, ਜੋਗਿੰਦਰ ਸਿੰਘ ਜਿੰਦੂ ਸਾਬਕਾ ਹਲਕਾ ਵਿਧਾਇਕ, ਆਸ਼ੂ ਬੰਗੜ ਹਲਕਾ ਇੰਚਾਰਜ ਕਾਂਗਰਸ ਕਮੇਟੀ, ਜਥੇਦਾਰ ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦੀਪ ਸਿੰਘ ਗਿੱਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਸਿਦਕਜੋਤ ਸਿੰਘ ਗਿੱਲ ਪ੍ਰਧਾਨ ਨਗਰ ਕੌਂਸਲ ਤਲਵੰਡੀ ਭਾਈ, ਤਰਸੇਮ ਸਿੰਘ ਮੱਲਾ ਸਾਬਕਾ ਪ੍ਰਧਾਨ ਨਗਰ ਕੌਂਸਲ, ਪਰਮਿੰਦਰ ਸਿੰਘ ਚੌਹਾਨ ਵਾਈਸ ਪ੍ਰਧਾਨ ਪੰਜਾਬ ਸਵਰਨਕਾਰ ਸੰਘ, ਕਮਲਦੀਸ਼ਪਾਲ ਸਿੰਘ ਸੋਢੀ ਚੇਅਰਮੈਨ ਗਿਆਨ ਜੋਤੀ ਸਕੂਲ ਐਂਡ ਕਾਲਜ, ਰੁਪਿੰਦਰ ਸਿੰਘ ਮੋਨੂੰ ਸਾਬਕਾ ਪ੍ਰਧਾਨ ਨਗਰ ਕੌਂਸਲ, ਰਜਿੰਦਰ ਕੁਮਾਰ ਛਾਬੜਾ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਰੂਪ ਲਾਲ ਵਤਾ ਬਲਾਕ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਮਨਜੀਤ ਸਿੰਘ ਢਿੱਲੋਂ ਚੇਅਰਮੈਨ ਕੁਆਲਟੀ ਗਰੁੱਪ, ਕੰਵਰਪਾਲ ਸਿੰਘ ਪ੍ਰਧਾਨ ਨਗਰ ਕੌਂਸਲ ਜਗਰਾਂਓ, ਜਗਤਾਰ ਸਿੰਘ ਚਾਵਲਾ ਪ੍ਰਧਾਨ ਟੂ ਵੀਲ੍ਹਰ ਐਸੋਸੀਏਸ਼ਨ ਜਗਰਾਓ, ਸੰਜੀਵ ਕੁਮਾਰ ਧੀਂਗੜਾ ਸਾਬਕਾ ਕੌਂਸਲਰ, ਬਲਵੀਰ ਸਿੰਘ ਰਾਜਾ ਸੁਪਰ ਨਿਊ ਪੰਜਾਬ ਵਾਲੇ, ਹਰਪ੍ਰੀਤ ਸਿੰਘ ਕਲਸੀ ਚੇਅਰਮੈਨ ਮਾਰਕੀਟ ਕਮੇਟੀ ਤਲਵੰਡੀ ਭਾਈ, ਸੁੱਚਪਾਲ ਸਿੰਘ ਆੜ੍ਹਤੀ, ਅਸ਼ਵਨੀ ਕੁਮਾਰ ਗੁਲ੍ਹਾਟੀ ਅਤੇ ਹੋਰ ਆਗੂਆਂ ਵਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਅਜੀਤ ਡੈਸਕ 27-08-2026

ਪਿਛਲੀ ਖ਼ਬਰ ਬਾਠ ਹਸਪਤਾਲ ਮੁੱਦਕੀ ਵਲੋਂ ਮੈਡਮ ਸਤਵਿੰਦਰ ਕੌਰ ਬਾਠ ਦੇ ਜਨਮ ਦਿਨ ’ਤੇ ਸਰਕਾਰੀ ਕੰਨਿਆ ਸਕੂਲ ਨੂੰ 5 ਪੱਖੇ ਭੇਟ ਅਗਲੀ ਖ਼ਬਰ ਏ.ਆਈ. ਸਿੱਖਿਆ ਤਕਨਾਲੋਜੀ ਵਿਦਿਆਰਥੀਆਂ ਲਈ ਹੋਵੇਗੀ ਵਰਦਾਨ ਸਾਬਤ-ਮੁੱਖ ਅਧਿਆਪਕ ਉਮੇਸ਼ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।