10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

5 ਗ੍ਰਾਮ ਹੈਰੋਇਨ ਬਰਾਮਦ

ਮੱਲਾਂਵਾਲਾ, 9 ਸਤੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਦੇ ਸਬੰਧ ’ਚ ਰਵਾਨਾ ਸੀ ਤਾਂ ਮੱਲਾਂਵਾਲਾ ਤੋਂ ਆਸਿਫ਼ ਵਾਲਾ ਨੂੰ ਜਾਂਦਿਆਂ ਅੱਗੋਂ ਇਕ ਨੌਜਵਾਨ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤਾਂ ਪੁਲਿਸ ਪਾਰਟੀ ਵਲੋਂ ਉਸ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਕਰਨਵੀਰ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਮੱਲੂਵਾਲੀਏ ਵਾਲਾ ਵਜੋਂ ਹੋਈ ਜਿਸ ਕੋਲੋਂ ਤਲਾਸ਼ੀ ਦੌਰਾਨ 5 ਗ੍ਰਾਮ ਹੈਰੋਇਨ ਬਰਾਮਦ ਹੋਈ।

ਅਜੀਤ ਡੈਸਕ 10-09-2026
ਮੱਲਾਂਵਾਲਾ, 9 ਸਤੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਦੇ ਸਬੰਧ ’ਚ ਰਵਾਨਾ ਸੀ ਤਾਂ ਮੱਲਾਂਵਾਲਾ ਤੋਂ ਆਸਿਫ਼ ਵਾਲਾ ਨੂੰ ਜਾਂਦਿਆਂ ਅੱਗੋਂ ਇਕ ਨੌਜਵਾਨ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤਾਂ ਪੁਲਿਸ ਪਾਰਟੀ ਵਲੋਂ ਉਸ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਕਰਨਵੀਰ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਮੱਲੂਵਾਲੀਏ ਵਾਲਾ ਵਜੋਂ ਹੋਈ ਜਿਸ ਕੋਲੋਂ ਤਲਾਸ਼ੀ ਦੌਰਾਨ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਉਕਤ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ 73 ਸਾਲ ਪੁਰਾਣਾ ਸਹਾਇਕ ਖ਼ੁਰਾਕ ਸਪਲਾਈ ਅਫ਼ਸਰ ਦਾ ਦਫ਼ਤਰ ਖਸਤਾ ਹਾਲਤ ’ਚ, ਹਾਦਸਾ ਵਾਪਰਣ ਦਾ ਡਰ ਅਗਲੀ ਖ਼ਬਰ ਹੈਰੋਇਨ ਦਾ ਸੇਵਨ ਕਰਦਾ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।