11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਨਿਰਧਨ ਨਿਕੇਤਨ ਮੰਦਿਰ ਵਿਖੇ ਹੋਏ ਧਾਰਮਿਕ ਸਮਾਗਮ ’ਚ ਵਿਧਾਇਕ ਭੁੱਲਰ ਨੇ ਸਾਥੀਆਂ ਸਮੇਤ ਕੀਤੀ ਸ਼ਮੂਲੀਅਤ

ਫ਼ਿਰੋਜ਼ਪੁਰ,10 ਸਤੰਬਰ(ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਵਲੋਂ ਫਿਰੋਜ਼ਪੁਰ ਦੇ ਵਪਾਰੀ ਭਾਈਚਾਰੇ ਦੇ ਸਹਿਯੋਗ ਨਾਲ ਨਿਰਧਨ ਨਿਕੇਤਨ ਮੰਦਿਰ ਫ਼ਿਰੋਜ਼ਪੁਰ ਸ਼ਹਿਰ ਵਿਖੇ ਸ਼ਰਧਾ ਤੇ ਭਾਵਨਾ ਨਾਲ ਸ਼੍ਰੀ ਹਨੂਮਾਨ ਚਾਲੀਸਾ ਦਾ ਪਾਠ ਕਰਵਾਇਆ ਗਿਆ ਜਿਸ ਵਿਚ ਵਿਧਾਇਕ ਭੁੱਲਰ ਨੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਇਸ ਧਾਰਮਿਕ ਸਮਾਗਮ ਵਿੱਚ ਸ਼ਹਿਰ ਦੇ ਵੱਡੀ ਗਿਣਤੀ ਦੁਕਾਨਦਾਰਾਂ ਤੇ ਵਪਾਰੀਆਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 11-09-2026
ਫ਼ਿਰੋਜ਼ਪੁਰ,10 ਸਤੰਬਰ(ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਵਲੋਂ ਫਿਰੋਜ਼ਪੁਰ ਦੇ ਵਪਾਰੀ ਭਾਈਚਾਰੇ ਦੇ ਸਹਿਯੋਗ ਨਾਲ ਨਿਰਧਨ ਨਿਕੇਤਨ ਮੰਦਿਰ ਫ਼ਿਰੋਜ਼ਪੁਰ ਸ਼ਹਿਰ ਵਿਖੇ ਸ਼ਰਧਾ ਤੇ ਭਾਵਨਾ ਨਾਲ ਸ਼੍ਰੀ ਹਨੂਮਾਨ ਚਾਲੀਸਾ ਦਾ ਪਾਠ ਕਰਵਾਇਆ ਗਿਆ ਜਿਸ ਵਿਚ ਵਿਧਾਇਕ ਭੁੱਲਰ ਨੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਇਸ ਧਾਰਮਿਕ ਸਮਾਗਮ ਵਿੱਚ ਸ਼ਹਿਰ ਦੇ ਵੱਡੀ ਗਿਣਤੀ ਦੁਕਾਨਦਾਰਾਂ ਤੇ ਵਪਾਰੀਆਂ ਨੇ ਸ਼ਮੂਲੀਅਤ ਕੀਤੀ। ਸੰਗਤ ਨੇ ਫਿਰੋਜ਼ਪੁਰ ਸ਼ਹਿਰ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ, ਆਪਸੀ ਭਾਈਚਾਰੇ ਤੇ ਸਮੁੱਚੇ ਸਮਾਜ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਹਾਜ਼ਰ ਵਪਾਰੀ ਭਾਈਚਾਰੇ ਨੇ ਪ੍ਰਭੂ ਸ਼੍ਰੀ ਹਨੂਮਾਨ ਅੱਗੇ ਅਰਦਾਸ ਕੀਤੀ ਕਿ ਸਮੂਹ ਸ਼ਹਿਰ ਵਾਸੀਆਂ ’ਤੇ ਆਪਣੀ ਕਿਰਪਾ ਬਣਾਈ ਰੱਖਣ ਤੇ ਫਿਰੋਜ਼ਪੁਰ ਸ਼ਹਿਰ ਨੂੰ ਤਰੱਕੀ, ਖੁਸ਼ਹਾਲੀ ਅਤੇ ਵਿਕਾਸ ਦੇ ਰਾਹ ’ਤੇ ਨਿਰੰਤਰ ਅੱਗੇ ਵਧਾਉਣ।
ਪਿਛਲੀ ਖ਼ਬਰ ਅੱਖਾਂ ਦਾ ਜਾਂਚ ਕੈਂਪ 13 ਨੂੰ ਅਗਲੀ ਖ਼ਬਰ ਬਾਬਾ ਫਰੀਦ ਗਰੁੱਪ ਵਲੋਂ ਅਮਬਰੋਜ਼ੀਅਲ ਸਕੂਲ ਦੇ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।