15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਹਿੰਦੀ ਦਿਵਸ ਮੌਕੇ ਕੁਇਜ਼ ਮੁਕਾਬਲੇ ਕਰਵਾਏ

ਜ਼ੀਰਾ,14 ਸਤੰਬਰ (ਰਜਨੀਸ਼ ਕਥੂਰੀਆ)- ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਵਿਖੇ ਹਿੰਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਗਿਆਨ ਤੇ ਹਿੰਦੀ ਭਾਸ਼ਾ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰਨ ਲਈ ਹਿੰਦੀ ਕੁਇਜ਼ ਪ੍ਰਤੀਯੋਗਤਾ ਕਰਵਾਈ ਗਈ।

ਅਜੀਤ ਡੈਸਕ 15-09-2026
ਜ਼ੀਰਾ,14 ਸਤੰਬਰ (ਰਜਨੀਸ਼ ਕਥੂਰੀਆ)- ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਵਿਖੇ ਹਿੰਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਗਿਆਨ ਤੇ ਹਿੰਦੀ ਭਾਸ਼ਾ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰਨ ਲਈ ਹਿੰਦੀ ਕੁਇਜ਼ ਪ੍ਰਤੀਯੋਗਤਾ ਕਰਵਾਈ ਗਈ। ਪ੍ਰਤੀਯੋਗਤਾ ਦੌਰਾਨ ਵਿਦਿਆਰਥੀਆਂ ਨੇ ਹਿੰਦੀ ਭਾਸ਼ਾ, ਸਾਹਿਤ, ਵਿਆਕਰਨ ਤੇ ਆਮ ਗਿਆਨ ਨਾਲ ਸਬੰਧਤ ਪ੍ਰਸ਼ਨਾਂ ਵਿਚ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀ ਜਾਣਕਾਰੀ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਹਿੰਦੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਤੇ ਰੁਚੀ ਪੈਦਾ ਕਰਨਾ ਸੀ । ਇਸ ਮੌਕੇ ਮੈਨੇਜਰ ਹਰੀਸ਼ ਜੈਨ, ਐਕਟਿਵ ਮੈਨੇਜਰ ਅਰਚਨਾ ਜੈਨ, ਪ੍ਰਿੰਸੀਪਲ ਕਿਰਨ ਅੱਗਰਵਾਲ ਤੇ ਪ੍ਰਿੰਸੀਪਲ ਡਾ. ਸ਼ਾਲੂ ਸੂਦ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਪਿਛਲੀ ਖ਼ਬਰ ਐਡਵੋਕੇਟ ਚਿੱਤਬੀਰ ਸਿੰਘ, ਰਣਜੀਤ ਸਿੰਘ, ਸੁਖਜੀਤ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ। ਵਿਧਾਨ ਸਭਾ ਚੋਣਾਂ ਵਿਚ ਹਰਪ੍... ਅਗਲੀ ਖ਼ਬਰ ਹਿੰਦੀ ਦਿਵਸ ਮੌਕੇ ਕੁਇਜ਼ ਮੁਕਾਬਲੇ ਕਰਵਾਏ ਭਾਕਿਯੂ ਲੱਖੋਵਾਲ ਦੇ ਬਲਾਕ ਮੀਤ ਪ੍ਰਧਾਨ ਨੈਬ ਸਿੰਘ ਸਨੇਰ ਨੂੰ ਸਦਮਾ, ਮਾਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।