24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਤਲਵੰਡੀ ਭਾਈ, 23 ਸਤੰਬਰ (ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਹੈਰੋਇਨ ਸਮੇਤ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਐਨ. ਡੀ.

ਅਜੀਤ ਡੈਸਕ 24-09-2026
ਤਲਵੰਡੀ ਭਾਈ, 23 ਸਤੰਬਰ (ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਹੈਰੋਇਨ ਸਮੇਤ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਲਜ਼ਮ ਨੂੰ ਨੈਸ਼ਨਲ ਹਾਈਵੇ-54 ’ਤੇ ਬਣੀ ਖਾਲੀ ਪਾਰਕਿੰਗ ਤਲਵੰਡੀ ਭਾਈ ਵਿਚੋਂ ਕਾਬੂ ਕੀਤਾ ਗਿਆ, ਜੋ ਆਪਣੇ ਕਬਜ਼ੇ ਵਿਚ ਹੈਰੋਇਨ ਰੱਖ ਕੇ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਪਰਮਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਮਲਕੀਤ ਸਿੰਘ ਵਾਸੀ ਛੀਨਾ ਫਾਰਮ ਤਲਵੰਡੀ ਭਾਈ ਵਜੋਂ ਹੋਈ ਹੈ ਜਿਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ 26 ਨੂੰ ਆਰਿਫ਼ ਕੇ ਵਿਖੇ ਪੁੱਜੇਗੀ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਦੀ ਹਾਦਸੇ ’ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।