03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਹੈਰੋਇਨ ਸਮੇਤ ਦੋ ਨੌਜਵਾਨ ਫ਼ੜੇ

ਫ਼ਿਰੋਜ਼ਪੁਰ, 2 ਅਕਤੂਬਰ (ਸੁਖਵਿੰਦਰ ਸਿੰਘ)- ਸਿਟੀ ਦਾਣਾ ਫ਼ਿਰੋਜ਼ਪੁਰ ਵਿਚ 14. 77 ਗਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਮੁਕਦਮਾ ਦਰਜ ਕੀਤਾ ਹੈ।

ਅਜੀਤ ਡੈਸਕ 03-10-2026
ਫ਼ਿਰੋਜ਼ਪੁਰ, 2 ਅਕਤੂਬਰ (ਸੁਖਵਿੰਦਰ ਸਿੰਘ)- ਸਿਟੀ ਦਾਣਾ ਫ਼ਿਰੋਜ਼ਪੁਰ ਵਿਚ 14.77 ਗਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਮੁਕਦਮਾ ਦਰਜ ਕੀਤਾ ਹੈ। ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਹੈ ਕਿ ਸ਼ੱਕ ਦੇ ਆਧਾਰ ’ਤੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤੇ ਤਲਾਸ਼ੀ ਦੌਰਾਨ ਜਤਿੰਦਰ ਪੁੱਤਰ ਸਿਕੰਦਰ ਵਾਸੀ ਨੇੜੇ ਦਾਣਾ ਮੰਡੀ ਹੀਰਾ ਨਗਰ ਫਿਰੋਜ਼ਪੁਰ ਸ਼ਹਿਰ ਥਾਣਾ ਸਿਟੀ ਫਿਰੋਜ਼ਪੁਰ ਤੋਂ 4 ਗ੍ਰਾਮ ਹੈਰੋਇਨ ਤੇ ਅਸ਼ੋਕ ਉਰਫ਼ ਸੋਨੂ ਚੂਹਾ ਪੁੱਤਰ ਸ਼ਾਮ ਲਾਲ ਵਾਸੀ ਬਸਤੀ ਸ਼ੇਖਾਂ ਵਾਲੇ ਫਿਰੋਜ਼ਪੁਰ ਸ਼ਹਿਰ ਥਾਣਾ ਸਿਟੀ ਫ਼ਿਰੋਜ਼ਪੁਰ ਤੋਂ 10.77 ਗਰਾਮ ਹੈਰੋਇਨ ਬਰਾਮਦ ਹੋਈ ਪੁਲਿਸ ਨੇ ਉਕਤ ਨੌਜਵਾਨਾਂ 14.77 ਗਰਾਮ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ।
ਪਿਛਲੀ ਖ਼ਬਰ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਕਰਕੇ ਡੀਪੂ ਹੋਲਡਰ ਯੂਨੀਅਨ ਵਲੋਂ 5 ਨੂੰ ਚੰਡੀਗੜ੍ਹ ’ਚ ਧਰਨੇ ਦਾ ਐਲਾਨ ਅਗਲੀ ਖ਼ਬਰ ਭਾਜਪਾ ਯੁਵਾ ਮੋਰਚਾ ਵਲੋਂ ਅਭਿਨਵ ਖੋਸਲਾ ਦੀ ਮੁਅੱਤਲੀ ਦਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।