03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮ੍ਰਿਤਕ ਸਰੀਰ ਡਾਕਟਰੀ ਖੋਜਾਂ ਲਈ ਦਾਨ ਕੀਤਾ

ਮੰਡੀ ਲਾਧੂਕਾ, 2 ਅਕਤੂਬਰ (ਰਾਕੇਸ਼ ਛਾਬੜਾ)-ਮੰਡੀ ਦੇ ਸਰਕਾਰੀ ਮਿਡਲ ਸਕੂਲ ਦੇ ਇੰਚਾਰਜ ਮਾਸਟਰ ਦਰਸ਼ਨ ਸਿੰਘ ਕੰਬੋਜ ਦੇ ਛੋਟੇ ਭਰਾ ਸੁਖਵਿੰਦਰ ਸਿੰਘ ਸੁੱਖੂ (40) ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ। ਪਰਿਵਾਰ ਵਲੋਂ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ ਸੀ ਕਿਉਂਕਿ ਪਰਿਵਾਰ ਵਲੋਂ ਮ੍ਰਿਤਕ ਦੇਹ ਨੂੰ ਡਾਕਟਰੀ ਖੋਜਾਂ ਲਈ ਮਥੁਰਾ ਦੇ ਇਕ ਮੈਡੀਕਲ ਕਾਲਜ ਨੂੰ ਦਾਨ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਇੰਚਾਰਜ ਦਰਸ਼ਨ ਸਿੰਘ ਕੰਬੋਜ, ਭਰਾ ਸੁਖਵਿੰਦਰ ਸਿੰਘ ਸੁੱਖੂ ਦੀ ਮ੍ਰਿਤਕ ਦੇਹ ਨੂੰ ਡਾਕਟਰੀ ਖੋਜਾਂ ਲਈ ਮਥੁਰਾ ਦੇ ਇਕ ਮੈਡੀਕਲ ਕਾਲਜ ਨੂੰ ਦਾਨ ਕਰਦੇ ਹੋਏ। ਤਸਵੀਰ-ਰਾਕੇਸ਼ ਛਾਬੜਾ 03-10-2026
ਮੰਡੀ ਲਾਧੂਕਾ, 2 ਅਕਤੂਬਰ (ਰਾਕੇਸ਼ ਛਾਬੜਾ)-ਮੰਡੀ ਦੇ ਸਰਕਾਰੀ ਮਿਡਲ ਸਕੂਲ ਦੇ ਇੰਚਾਰਜ ਮਾਸਟਰ ਦਰਸ਼ਨ ਸਿੰਘ ਕੰਬੋਜ ਦੇ ਛੋਟੇ ਭਰਾ ਸੁਖਵਿੰਦਰ ਸਿੰਘ ਸੁੱਖੂ (40) ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ। ਪਰਿਵਾਰ ਵਲੋਂ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ ਸੀ ਕਿਉਂਕਿ ਪਰਿਵਾਰ ਵਲੋਂ ਮ੍ਰਿਤਕ ਦੇਹ ਨੂੰ ਡਾਕਟਰੀ ਖੋਜਾਂ ਲਈ ਮਥੁਰਾ ਦੇ ਇਕ ਮੈਡੀਕਲ ਕਾਲਜ ਨੂੰ ਦਾਨ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮਾਸਟਰ ਦਰਸ਼ਨ ਸਿੰਘ ਦੀ ਮਾਤਾ ਮਇਆ ਦੇਵੀ ਦੀ ਮ੍ਰਿਤਕ ਦੇਹ ਵੀ ਡਾਕਟਰੀ ਖੋਜਾਂ ਦੇ ਲਈ ਦਾਨ ਕੀਤੀ ਗਈ ਸੀ। ਮੰਡੀ ਦੇ ਸਰਪੰਚ ਮਨਜੋਤ ਸਿੰਘ ਖੇੜਾ ਨੇ ਪਰਿਵਾਰ ਦੀ ਇਸ ਪਹਿਲਕਦਮੀ ਦਾ ਸਵਾਗਤ ਕੀਤਾ।
ਪਿਛਲੀ ਖ਼ਬਰ ਕੋਇਲ ਖੇੜਾ ਵਿਖੇ ਨਸ਼ਾ ਮੁਕਤੀ ਮੁਹਿੰਮ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਬਾਬਾ ਬ੍ਰਹਮ ਦਾਸ ਦਾ ਸਤਿਸੰਗ 4 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।