03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਦੀ ਜੈਅੰਤੀ ’ਤੇ ਕਾਂਗਰਸੀ ਆਗੂਆਂ ਨੇ ਕੀਤਾ ਨਮਨ

ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ) ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦੀ ਜੈਅੰਤੀ ਦੇ ਮੌਕੇ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਾਜ਼ਿਲਕਾ ਦੇ ਦਫ਼ਤਰ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਦੋਵਾਂ ਮਹਾਨ ਸ਼ਖ਼ਸੀਅਤਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ। ਇਸ ਮੌਕੇ ਸਾਬਕਾ ਵਿਧਾਇਕ ਡਾ.

ਅਜੀਤ ਡੈਸਕ 03-10-2026
ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ) ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦੀ ਜੈਅੰਤੀ ਦੇ ਮੌਕੇ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਾਜ਼ਿਲਕਾ ਦੇ ਦਫ਼ਤਰ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਦੋਵਾਂ ਮਹਾਨ ਸ਼ਖ਼ਸੀਅਤਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ। ਇਸ ਮੌਕੇ ਸਾਬਕਾ ਵਿਧਾਇਕ ਡਾ.ਮਹਿੰਦਰ ਕੁਮਾਰ ਰਿਣਵਾ, ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ, ਬਲਾਕ ਕਾਂਗਰਸ ਪ੍ਰਧਾਨ ਐਡਵੋਕੇਟ ਰਿਤੇਸ਼ ਗਗਨੇਜਾ, ਅਸ਼ੋਕ ਕੰਬੋਜ, ਜਸਬੀਰ ਸਿੰਘ ਸੈਣੀ, ਐਡਵੋਕੇਟ ਮਹਿੰਦਰ ਲੂਣਾ, ਅਮਰਜੀਤ ਸਿੰਘ ਸੰਧੂ, ਪਰਮਜੀਤ ਮਹੰਤ, ਰਮਨ ਸਚਦੇਵਾ, ਤ੍ਰਿਭਵਨ ਕੁਮਾਰ, ਸੂਬੇਦਾਰ ਚੰਦ ਸਿੰਘ, ਕੁਲਦੀਪ ਸਿੰਘ ਰਾਜਪੂਤ ਤੇ ਸਾਹਿਲ ਸੇਠੀ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ। ਡਾ. ਮਹਿੰਦਰ ਰਿਣਵਾ ਨੇ ਕਿਹਾ ਕਿ ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਦਾ ਜੀਵਨ ਸਾਦਗੀ, ਸੱਚ, ਅਹਿੰਸਾ ਤੇ ਰਾਸ਼ਟਰ ਸੇਵਾ ਦਾ ਪ੍ਰਤੀਕ ਹੈ।
ਪਿਛਲੀ ਖ਼ਬਰ ਲਾਲ ਬਹਾਦੁਰ ਸ਼ਾਸਤਰੀ ਨੂੰ ਫ਼ੁੱਲ ਮਾਲਾਵਾਂ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਕੋਇਲ ਖੇੜਾ ਵਿਖੇ ਨਸ਼ਾ ਮੁਕਤੀ ਮੁਹਿੰਮ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।