08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪੁਤਲਾ ਫੂਕ ਪ੍ਰਦਰਸ਼ਨ ਦੌਰਾਨ ਕਿਸਾਨ ਆਗੂ ਦੀ ਜੇਬ ’ਚੋਂ ਮੋਬਾਈਲ ਕੱਢਦਾ ਚੋਰ ਕਾਬੂ

ਜ਼ੀਰਾ, 7 ਅਕਤੂਬਰ (ਰਜਨੀਸ਼ ਕਥੂਰੀਆ)- ਸੰਯੁਕਤ ਕਿਸਾਨ ਮੋਰਚੇ ਰਾਜਨੀਤਿਕ ਅਤੇ ਗੈਰ ਰਾਜਨੀਤਿਕ ਦੇ ਸੱਦੇ ’ਤੇ ਕਿਸਾਨ, ਮਜ਼ਦੂਰ ਤੇ ਹੋਰ ਇਨਸਾਫ ਪਸੰਦ ਜਥੇਬੰਦੀਆਂ ਤੋਂ ਇਲਾਵਾ ਸ਼ਹਿਰ ਵਾਸੀਆਂ ਵਲੋਂ ਕਲੌਕ ਟਾਵਰ ਜ਼ੀਰਾ ਵਿਖੇ ਪੁਤਲਾ ਫੂਕ ਪ੍ਰਦਰਸ਼ਨ ਦੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਮੀਹਾ ਸਿੰਘ ਵਾਲਾ ਦੀ ਜੇਬ ਵਿਚੋਂ ਇਕ ਚੋਰ ਨੇ ਮੋਬਾਈਲ ਕੱਢਣ ਦੀ ਕੋਸ਼ਿਸ਼ ਕੀਤੀ ਤਾਂ ਕੁਝ ਕਿਸਾਨ ਵਰਕਰਾਂ ਨੇ ਉਸ ਨੂੰ ਜੇਬ ਵਿਚੋਂ ਮੋਬਾਇਲ ਕੱਢਦਿਆਂ ਵੇਖ ਲਿਆ ਜਿਸ ਕਰਕੇ ਕਿਸਾਨ ਵਰਕਰਾਂ ਨੇ ਮੌਕੇ ’ਤੇ ਹੀ ਉਸ ਨੂੰ ਕਾਬੂ ਕਰ ਕੇ ਉਸ ਦੀ ਛਿੱਤਰ ਪਰੇਡ ਕੀਤੀ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਅਜੀਤ ਡੈਸਕ 08-10-2026

ਪਿਛਲੀ ਖ਼ਬਰ ਦੀਵਾਲੀ ਨੇੜੇ ਆਉਂਦਿਆਂ ਹੀ ਗੁਰੂਹਰਸਹਾਏ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ’ਚ ਪਟਾਕਿਆਂ ਦੇ ਭੰਡਾਰ ਹੋਣ ਦਾ ਖ਼ਦਸ਼ਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ 25 ਸਾਲਾਂ ਦੇ ਸੇਵਾ ਸੰਕਲਪ ਨੂੰ ਸਮਰਪਿਤ ਭਾਜਪਾ ਵਲੋਂ ਫ਼ਿਰੋਜ਼ਪੁਰ ’ਚ ਵਿਸ਼ਾਲ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।