10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਝੋਨੇ ਦੀ ਫ਼ਸਲ ਮੰਡੀ ਲੈ ਕੇ ਪਹੁੰਚੇ ਕਿਸਾਨਾਂ ਨੂੰ ਆੜ੍ਹਤੀਏ ਨੇ ਕੀਤਾ ਸਨਮਾਨਤ

ਫ਼ਿਰੋਜ਼ਪੁਰ, 9 ਅਕਤੂਬਰ (ਕੁਲਬੀਰ ਸਿੰਘ ਸੋਢੀ)-ਸਾਉਣੀ ਦੇ ਸੀਜ਼ਨ ਦੀ ਮੁੱਖ ਫ਼ਸਲ ਝੋਨੇ ਦੀ ਟਰਾਲੀ ਲੈ ਕੇ ਮੰਡੀ ਵਿਚ ਪਹੁੰਚੇ ਕਿਸਾਨ ਨੂੰ ਆੜ੍ਹਤੀਏ ਵਲੋਂ ਸਨਮਾਨਿਤ ਕਰਨ ਪਿੱਛੋਂ ਖ਼ਰੀਦ ਦੀ ਸ਼ੁਰੂਆਤ ਕੀਤੀ ਗਈ। ਆੜ੍ਹਤੀਏ ਰਵਿੰਦਰ ਸਿੰਘ ਬਾਵਾ ਤੇ ਪਰਮਜੀਤ ਸਿੰਘ ਬਾਵਾ ਗੁਰੂ ਨਾਨਕ ਨਗਰ ਵਾਲਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੇ ਇਕ-ਇਕ ਦਾਣੇ ਦੀ ਖ਼ਰੀਦ ਕੀਤੀ ਜਾਵੇਗੀ ਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਅਜੀਤ ਡੈਸਕ 10-10-2026
ਫ਼ਿਰੋਜ਼ਪੁਰ, 9 ਅਕਤੂਬਰ (ਕੁਲਬੀਰ ਸਿੰਘ ਸੋਢੀ)-ਸਾਉਣੀ ਦੇ ਸੀਜ਼ਨ ਦੀ ਮੁੱਖ ਫ਼ਸਲ ਝੋਨੇ ਦੀ ਟਰਾਲੀ ਲੈ ਕੇ ਮੰਡੀ ਵਿਚ ਪਹੁੰਚੇ ਕਿਸਾਨ ਨੂੰ ਆੜ੍ਹਤੀਏ ਵਲੋਂ ਸਨਮਾਨਿਤ ਕਰਨ ਪਿੱਛੋਂ ਖ਼ਰੀਦ ਦੀ ਸ਼ੁਰੂਆਤ ਕੀਤੀ ਗਈ। ਆੜ੍ਹਤੀਏ ਰਵਿੰਦਰ ਸਿੰਘ ਬਾਵਾ ਤੇ ਪਰਮਜੀਤ ਸਿੰਘ ਬਾਵਾ ਗੁਰੂ ਨਾਨਕ ਨਗਰ ਵਾਲਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੇ ਇਕ-ਇਕ ਦਾਣੇ ਦੀ ਖ਼ਰੀਦ ਕੀਤੀ ਜਾਵੇਗੀ ਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਦਹੀਯਾ ਵਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਮੰਡੀ ਵਿਚ ਕਿਸਾਨਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਕਿਸਾਨ ਮਨਜੀਤ ਸਿੰਘ, ਗੁਰਬਕਸ਼ ਸਿੰਘ, ਸਮਸ਼ੇਰ ਸਿੰਘ ਅਤੇ ਬਲਦੇਵ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਵਿਖੇ ਐਥਲੈਟਿਕਸ ਮੀਟ ਕਰਵਾਈ ਅਗਲੀ ਖ਼ਬਰ ਤਲਵੰਡੀ ਭਾਈ ’ਚ ਇੰਡੇਨ ਦੇ ਨਵੇਂ ਗੈਸ ਕੁਨੈਕਸ਼ਨ ਸ਼ੁਰੂ, ਗ੍ਰਾਹਕਾਂ ਨੂੰ ਮਿਲੇਗੀ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।