11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਐੱਮ.ਪੀ.ਏ.ਪੀ. ਕਬੀਰ ਆਯੁਰਵੈਦਿਕ ਸੈਂਟਰ ਵਲੋਂ ਲੰਗਰ

ਫ਼ਿਰੋਜ਼ਪੁਰ, 10 ਅਕਤੂਬਰ (ਕੁਲਬੀਰ ਸਿੰਘ ਸੋਢੀ)- ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਫ਼ਿਰੋਜ਼ਪੁਰ ਸ਼ਹਿਰ ਵਿਖੇ ਐੱਮ. ਪੀ.

ਅਜੀਤ ਡੈਸਕ 11-10-2026
ਫ਼ਿਰੋਜ਼ਪੁਰ, 10 ਅਕਤੂਬਰ (ਕੁਲਬੀਰ ਸਿੰਘ ਸੋਢੀ)- ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਫ਼ਿਰੋਜ਼ਪੁਰ ਸ਼ਹਿਰ ਵਿਖੇ ਐੱਮ.ਪੀ.ਏ.ਪੀ. ਕਬੀਰ ਆਯੁਰਵੈਦਿਕ ਸੈਂਟਰ ਵਲੋਂ ਲੰਗਰ ਲਗਾਇਆ ਗਿਆ। ਲੰਗਰ ਦੀ ਸੇਵਾ ਕਮੇਟੀ ਮੈਂਬਰਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਨਿਭਾਈ ਗਈ। ਇਸ ਮੌਕੇ ਡਾ.ਹਰਬੀਰ ਸੋਹਲ, ਵਿਸ਼ਵਦੀਪ ਸਿੰਘ, ਗੁਰਜਿੰਦਰ ਸਿੰਘ, ਯੂਗੇਸ਼ ਨਰੂਲਾ, ਪ੍ਰਿੰਸ, ਗੁਰਜੰਟ ਸੋਹਲ, ਜਗਦੀਪ ਸਿੰਘ, ਮਨਪ੍ਰੀਤ ਕੌਰ, ਪਰਮਿੰਦਰ ਕੌਰ, ਵੀਰਪਾਲ ਕੌਰ, ਕਬੀਰ ਸੋਹਲ, ਪ੍ਰਥਮ, ਫ਼ਤਹਿਬੀਰ ਸਿੰਘ ਤੇ ਜੁਗਾਦ ਸੋਹਲ ਆਦਿ ਹਾਜ਼ਰ ਸਨ ਤੇ ਉਨ੍ਹਾਂ ਨੇ ਸੇਵਾ ਨਿਭਾਈ।
ਪਿਛਲੀ ਖ਼ਬਰ 12 ਅਕਤੂਬਰ ਨੂੰ ਫ਼ਰੀਦਕੋਟ ਵਿਖੇ ਮੀਟਿੰਗ ਉਪਰੰਤ ਡੀ.ਸੀ. ਦਫ਼ਤਰ ਵੱਲ ਕੀਤਾ ਜਾਵੇਗਾ ਰੋਸ ਮਾਰਚ - ਇਕਬਾਲ ਸਿੰਘ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।