22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਬ੍ਰਹਮ ਰਿਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਯੋਗਾ ਮੁਕਾਬਲੇ ’ਚ 22 ਤਗਮੇ ਜਿੱਤੇ

ਅਬੋਹਰ, 21 ਅਕਤੂਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਬ੍ਰਹਮ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਓਪਨ ਸਟੇਟ ਯੋਗਾ ਮੁਕਾਬਲਿਆਂ ’ਚ ਕੁੱਲ 22 ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਬੰਧਕ ਸਵਾਮੀ ਬ੍ਰਹਮਸਰਤਾ, ਪ੍ਰਿੰਸੀਪਲ ਸ਼੍ਰੇਆ ਭਾਰਤੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।

ਅਜੀਤ ਡੈਸਕ 22-10-2026
ਅਬੋਹਰ, 21 ਅਕਤੂਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਬ੍ਰਹਮ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਓਪਨ ਸਟੇਟ ਯੋਗਾ ਮੁਕਾਬਲਿਆਂ ’ਚ ਕੁੱਲ 22 ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਬੰਧਕ ਸਵਾਮੀ ਬ੍ਰਹਮਸਰਤਾ, ਪ੍ਰਿੰਸੀਪਲ ਸ਼੍ਰੇਆ ਭਾਰਤੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਉੱਘੇ ਸਾਹਿਤਕਾਰ ਰਘਬੀਰ ਸਿੰਘ ਭਰਤ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਹਲਕਾ ਦਿਹਾਤੀ ਵਿਧਾਇਕ ਰਜਨੀਸ਼ ਦਹੀਯਾ ਨੇ ਆਂਗਣਵਾੜੀ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।