24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸੰਬੰਧੀ ਸਮਾਗਮ 26 ਨੂੰ

ਜ਼ੀਰਾ, 23 ਅਕਤੂਬਰ (ਰਜਨੀਸ਼ ਕਥੂਰੀਆ)- ਬਾਬਾ ਕਰਮ ਸਿੰਘ ਜ਼ੀਰਾ ਪ੍ਰਚਾਰ ਸਕੱਤਰ ਆਲ ਇੰਡੀਆ ਵਾਲਮੀਕਿ ਖਾਲਸਾ ਦਲ ਪੰਜਾਬ, ਤਰਸੇਮ ਜ਼ੀਰਾ, ਸੰਤ ਰਾਮ ਛੋਟੂ ਪ੍ਰਧਾਨ ਵਾਲਮੀਕਿ ਲੋਕ ਭਲਾਈ ਸਭਾ ਜ਼ੀਰਾ, ਸਿਕੰਦਰ ਸਿੰਘ ਜ਼ੀਰਾ, ਜੌਲੀ ਜ਼ੀਰਾ ਅਤੇ ਓਮ ਪ੍ਰਕਾਸ਼ ਸਿੰਘ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ ਮਿਤੀ 26 ਅਕਤੂਬਰ 2026 ਦਿਨ ਸੋਮਵਾਰ ਨੂੰ ਬਸਤੀ ਮਾਛੀਆਂ ਜ਼ੀਰਾ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਜਾਵੇਗਾ। ਉਹਨਾਂ ਨੇ ਦੱਸਿਆ ਕਿ ਅਖੰਡ ਪਾਠ ਦਾ ਭੋਗ ਸਵੇਰੇ 10:00 ਵਜੇ ਪਵੇਗਾ ਤੇ ਰਾਤ 8:00 ਵਜੇ ਸਤਿਸੰਗ ਹੋਵੇਗਾ।

ਅਜੀਤ ਡੈਸਕ 24-10-2026

ਪਿਛਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਨੂੰ ਬਰਖ਼ਾਸਤ ਤੇ ਐੱਸ.ਆਈ.ਆਰ. ਦੀ ਪ੍ਰਕਿਰਿਆ ਬੰਦ ਕਰਨ ਦੀ ਮੰਗ ਨੂੰ ਲੈ ਕੇ ਐੱਸ.ਕੇ.ਐੱਮ ਵਲੋਂ ਰੋਸ ਪ੍... ਅਗਲੀ ਖ਼ਬਰ ਤੀਜੇ ਦਿਨ ਵੀ ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ ਮੁਲਾਜ਼ਮਾਂ ਦੀ ਹੜਤਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।