ਸੜਕ ਹਾਦਸੇ ਨੇ ਖੋਹੀ ਮੁੱਦਕੀ ਦੇ ਦੋ ਘਰਾਂ ਦੀ ਖ਼ੁਸ਼ੀ, ਦੋ ਨੌਜਵਾਨਾਂ ਦੀ ਮੌਤ, ਤੀਜਾ ਗੰਭੀਰ ਜ਼ਖ਼ਮੀ ਕਿਸ਼ਤਾਂ ਉਤਾਰ ਕੇ ਫ਼ਰੀਦਕੋਟ ਤੋਂ ਵਾਪਸ ਆ ਰਹੇ ਸਨ ਤਿੰਨੇ ਨੌਜਵਾਨ
ਮੁੱਦਕੀ, 23 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਬੀਤੀ ਸ਼ਾਮ ਪਿੰਡ ਟਹਿਣਾ ਵਿਖੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੁੱਦਕੀ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਤੀਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਇਸ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਮੁੱਦਕੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
ਮ੍ਰਿਤਕ ਦਲੇਰ ਸਿੰਘ ਤੇ ਲਵਪ੍ਰੀਤ ਸਿੰਘ ਦੀਆਂ ਫਾਈਲ ਤਸਵੀਰਾਂ
24-10-2026