ਸਾਬਕਾ ਐਮ.ਸੀ. ਵੀਰਪਾਲ ਕੌਰ, ਰਿਟਾਇਰ ਅਫਸਰਾਂ ਅਤੇ ਕਈ ਪਰਿਵਾਰਾਂ ਸਮੇਤ ਕਾਂਗਰਸ ’ਚ ਸ਼ਾਮਿਲ
ਫ਼ਿਰੋਜ਼ਪੁਰ, 24 ਅਕਤੂਬਰ (ਸੁਖਵਿੰਦਰ ਸਿੰਘ)- ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦ ਵੀਰ ਨਗਰ ਫ਼ਿਰੋਜ਼ਪੁਰ ਸ਼ਹਿਰ ਸਾਬਕਾ ਐਮ. ਸੀ.
ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਕਾਂਗਰਸ ਵਿਚ ਸ਼ਾਮਿਲ ਕਰਦੇ ਹੋਏ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ। ਅਜੀਤ ਤਸਵੀਰ
25-10-2026