26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਨਾਲ ਫ਼ਸਲਾਂ ਦਾ ਭਾਰੀ ਨੁ ਕਸਾਨ

ਕੁੱਲਗੜ੍ਹੀ, 25 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)-ਬੀਤੀ ਸ਼ਾਮ ਹੋਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨੇ ਝੋਨੇ ਅਤੇ ਬਾਸਮਤੀ ਦੀ ਫ਼ਸਲ ਦਾ ਕਾਫੀ ਨੁਕਸਾਨ ਕੀਤਾ ਹੈ। ਜਾਣਕਾਰੀ ਦਿੰਦਿਆਂ ਕਿਸਾਨ ਸਤਨਾਮ ਸਿੰਘ ਵਾਸੀ ਵਲੂਰ ਤੇ ਯੂਥ ਆਗੂ ਪੁਨਰ ਸੁਰਜੀਤ ਅਕਾਲੀ ਦਲ ਨੇ ਦੱਸਿਆ ਕਿ ਬਾਰਿਸ਼ ਤੇ ਗੜੇਮਾਰੀ ਨਾਲ ਖੇਤਾਂ ’ਚ ਖੜ੍ਹੀਆਂ ਫ਼ਸਲਾਂ ਦੇ ਨਾਲ-ਨਾਲ ਮੰਡੀਆਂ ’ਚ ਪਏ ਝੋਨੇ ਦਾ ਵੀ ਕਾਫੀ ਨੁਕਸਾਨ ਹੋ ਗਿਆ ਹੈ।

ਅਜੀਤ ਡੈਸਕ 26-10-2026
ਕੁੱਲਗੜ੍ਹੀ, 25 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)-ਬੀਤੀ ਸ਼ਾਮ ਹੋਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨੇ ਝੋਨੇ ਅਤੇ ਬਾਸਮਤੀ ਦੀ ਫ਼ਸਲ ਦਾ ਕਾਫੀ ਨੁਕਸਾਨ ਕੀਤਾ ਹੈ। ਜਾਣਕਾਰੀ ਦਿੰਦਿਆਂ ਕਿਸਾਨ ਸਤਨਾਮ ਸਿੰਘ ਵਾਸੀ ਵਲੂਰ ਤੇ ਯੂਥ ਆਗੂ ਪੁਨਰ ਸੁਰਜੀਤ ਅਕਾਲੀ ਦਲ ਨੇ ਦੱਸਿਆ ਕਿ ਬਾਰਿਸ਼ ਤੇ ਗੜੇਮਾਰੀ ਨਾਲ ਖੇਤਾਂ ’ਚ ਖੜ੍ਹੀਆਂ ਫ਼ਸਲਾਂ ਦੇ ਨਾਲ-ਨਾਲ ਮੰਡੀਆਂ ’ਚ ਪਏ ਝੋਨੇ ਦਾ ਵੀ ਕਾਫੀ ਨੁਕਸਾਨ ਹੋ ਗਿਆ ਹੈ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਪਹਿਲਾਂ ਹੀ ਸਮੱਸਿਆਵਾਂ ਨਾਲ ਜੂਝ ਰਹੀ ਕਿਸਾਨੀ ਦੀ ਮਦਦ ਕੀਤੀ ਜਾਵੇ, ਸਰਵੇ ਕਰਵਾ ਕੇ ਯੋਗ ਮੁਆਵਜ਼ਾ ਦਿੱਤਾ ਜਾਵੇ।
ਪਿਛਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਮੱਲਾਂਵਾਲਾ ਦੇ ਪਿੰਡਾਂ ’ਚ ਗੜੇਮਾਰੀ, ਕਈ ਪਿੰਡਾਂ ਵਿਚ ਝੋਨੇ ਦੀ ਫ਼ਸਲ ਦਾ 50 ਫ਼ੀਸਦੀ ਤੱਕ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।