ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਿਲੇਗਾ ਲੋਕਾਂ ਦਾ ਭਰਵਾਂ ਸਮਰਥਨ- ਅਕਾਲੀ ਆਗੂ
ਮੁੱਦਕੀ, 26 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਅਮਰੀਕ ਸਿੰਘ ਬਿੱਟੂ ਬੇਦੀ, ਫ਼ਕੀਰ ਚੰਦ ਅਗਰਵਾਲ, ਸੁਰਿੰਦਰ ਕੁਮਾਰ ਚਾਵਲਾ, ਦਰਸ਼ਨ ਲਾਲ ਜਿੰਦਲ ਅਤੇ ਤਰਨਦੀਪ ਰਾਜੂ ਅਗਰਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ।
ਅਮਰੀਕ ਸਿੰਘ, ਫ਼ਕੀਰ ਚੰਦ ਅਗਰਵਾਲ, ਸੁਰਿੰਦਰ ਕੁਮਾਰ, ਦਰਸ਼ਨ ਲਾਲ ਜਿੰਦਲ, ਤਰਨਦੀਪ ਰਾਜੂ ਅਗਰਵਾਲ
27-10-2026