27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਦੇ ਵਫ਼ਦ ਨੇ ਡਾਇਰੈਕਟਰ ਨੂੰ ਸੌਂਪਿਆ ਮੰਗ ਪੱਤਰ

ਮੁੱਦਕੀ, 26 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪੰਚਾਇਤ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਦੇ ਸੂਬਾ ਪ੍ਰਧਾਨ ਜੈਦੇਵ ਸਿੰਘ ਦੀ ਅਗਵਾਈ ਹੇਠ ਇਕ ਵਫ਼ਦ ਪਿਛਲੇ ਦਿਨੀਂ ਮੋਹਾਲੀ ਸਥਿਤ ਡਾਇਰੈਕਟਰ ਦੇ ਦਫ਼ਤਰ ਵਿਖੇ ਮਿਲਿਆ। ਇਸ ਮੌਕੇ ਵਫ਼ਦ ਵਲੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਸਬੰਧੀ ਮੰਗ ਪੱਤਰ ਸੌਂਪਦਿਆਂ ਉਨ੍ਹਾਂ ਦੇ ਜਲਦ ਨਿਪਟਾਰੇ ਦੀ ਅਪੀਲ ਕੀਤੀ ਗਈ।

ਅਜੀਤ ਡੈਸਕ 27-10-2026
ਮੁੱਦਕੀ, 26 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪੰਚਾਇਤ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਦੇ ਸੂਬਾ ਪ੍ਰਧਾਨ ਜੈਦੇਵ ਸਿੰਘ ਦੀ ਅਗਵਾਈ ਹੇਠ ਇਕ ਵਫ਼ਦ ਪਿਛਲੇ ਦਿਨੀਂ ਮੋਹਾਲੀ ਸਥਿਤ ਡਾਇਰੈਕਟਰ ਦੇ ਦਫ਼ਤਰ ਵਿਖੇ ਮਿਲਿਆ। ਇਸ ਮੌਕੇ ਵਫ਼ਦ ਵਲੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਸਬੰਧੀ ਮੰਗ ਪੱਤਰ ਸੌਂਪਦਿਆਂ ਉਨ੍ਹਾਂ ਦੇ ਜਲਦ ਨਿਪਟਾਰੇ ਦੀ ਅਪੀਲ ਕੀਤੀ ਗਈ। ਵਫ਼ਦ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਡਾਇਰੈਕਟਰ ਸਾਹਿਬ ਨੇ ਮੰਗ ਪੱਤਰ ਉਸੇ ਸਮੇਂ ਡਿਪਟੀ ਡਾਇਰੈਕਟਰ (ਪੈਨਸ਼ਨ) ਹਰਮਨਦੀਪ ਸਿੰਘ ਨੂੰ ਅਗਲੀ ਲੋੜੀਂਦੀ ਕਾਰਵਾਈ ਲਈ ਮਾਰਕ ਕਰ ਦਿੱਤਾ। ਉਪਰੰਤ ਵਫ਼ਦ ਨੇ ਡਿਪਟੀ ਡਾਇਰੈਕਟਰ ਨਾਲ ਮੁਲਾਕਾਤ ਕਰਕੇ ਅਕਤੂਬਰ ਮਹੀਨੇ ਦੀ ਪੈਨਸ਼ਨ ਦੀਵਾਲੀ ਤੋਂ ਪਹਿਲਾਂ ਪੈਨਸ਼ਨਰਾਂ ਦੇ ਖਾਤਿਆਂ ਵਿਚ ਜਮ੍ਹਾਂ ਕਰਵਾਉਣ ਦੀ ਮੰਗ ਕੀਤੀ। ਇਸ ’ਤੇ ਹਰਮਨਦੀਪ ਸਿੰਘ ਨੇ ਵਫ਼ਦ ਨੂੰ ਪੈਨਸ਼ਨ ਜਲਦ ਜਾਰੀ ਕਰਵਾਉਣ ਸਬੰਧੀ ਭਰੋਸਾ ਦਿੱਤਾ। (ਬਾਕੀ ਸਫ਼ਾ 7 ’ਤੇ)
ਪਿਛਲੀ ਖ਼ਬਰ ਪ੍ਰਿੰਸੀਪਲਾਂ ਦੀਆਂ 60 ਫ਼ੀਸਦੀ ਅਸਾਮੀਆਂ ਖਾਲੀ, ਅਖੌਤੀ ਸਿੱਖਿਆ ਕ੍ਰਾਂਤੀ ਦੀ ਹਵਾ ਕੱਢ ਰਹੀਆਂ ਹਨ ਹਜ਼ਾਰਾਂ ਖਾਲੀ ਅਸਾਮੀਆ... ਅਗਲੀ ਖ਼ਬਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਿਲੇਗਾ ਲੋਕਾਂ ਦਾ ਭਰਵਾਂ ਸਮਰਥਨ- ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।