28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

‘ ਰੇਲ ਜਨ ਸੰਵਾਦ’ ਦੇ ਮਾਧਿਅਮ ਨਾਲ ਯਾਤਰੀਆਂ ਨਾਲ ਸਿੱਧਾ ਸੰਵਾਦ

ਫ਼ਿਰੋਜ਼ਪੁਰ, 27 ਅਕਤੂਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਦੇ ਅੰਮ੍ਰਿਤਸਰ, ਜਲੰਧਰ ਸਿਟੀ, ਜਲੰਧਰ ਕੈਂਟ, ਲੁਧਿਆਣਾ, ਫ਼ਿਰੋਜ਼ਪੁਰ ਕੈਂਟ, ਬਿਆਸ, ਫਗਵਾੜਾ, ਢੰਡਾਰੀ ਕਲਾਂ ਅਤੇ ਫਿਲੌਰ ਰੇਲਵੇ ਸਟੇਸ਼ਨਾਂ ’ਤੇ ‘ਰੇਲ ਜਨ ਸੰਵਾਦ’ ਦਾ ਆਯੋਜਨ ਕੀਤਾ ਗਿਆ। ਸੰਵਾਦ ਦੌਰਾਨ ਯਾਤਰੀਆਂ ਨੂੰ ਸਟੇਸ਼ਨ ਦੀ ਸਫ਼ਾਈ ਵਧਾਉਣ, ਸਫ਼ਾਈ ਵਿਵਸਥਾ ਨੂੰ ਮਜ਼ਬੂਤ ਕਰਨ, ਯਾਤਰੀ ਸੁਵਿਧਾਵਾਂ ਵਿਚ ਸੁਧਾਰ ਲਿਆਉਣ ਅਤੇ ਯਾਤਰੀਆਂ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਹੋਰ ਸੁਖਾਵਾਂ ਯਾਤਰਾ ਅਨੁਭਵ ਪ੍ਰਦਾਨ ਕਰਨ ਲਈ ਰੇਲਵੇ ਵਲੋਂ ਕੀਤੇ ਜਾ ਰਹੇ ਵੱਖ-ਵੱਖ ਯਤਨਾਂ ਦੀ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 28-10-2026
ਫ਼ਿਰੋਜ਼ਪੁਰ, 27 ਅਕਤੂਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਦੇ ਅੰਮ੍ਰਿਤਸਰ, ਜਲੰਧਰ ਸਿਟੀ, ਜਲੰਧਰ ਕੈਂਟ, ਲੁਧਿਆਣਾ, ਫ਼ਿਰੋਜ਼ਪੁਰ ਕੈਂਟ, ਬਿਆਸ, ਫਗਵਾੜਾ, ਢੰਡਾਰੀ ਕਲਾਂ ਅਤੇ ਫਿਲੌਰ ਰੇਲਵੇ ਸਟੇਸ਼ਨਾਂ ’ਤੇ ‘ਰੇਲ ਜਨ ਸੰਵਾਦ’ ਦਾ ਆਯੋਜਨ ਕੀਤਾ ਗਿਆ। ਸੰਵਾਦ ਦੌਰਾਨ ਯਾਤਰੀਆਂ ਨੂੰ ਸਟੇਸ਼ਨ ਦੀ ਸਫ਼ਾਈ ਵਧਾਉਣ, ਸਫ਼ਾਈ ਵਿਵਸਥਾ ਨੂੰ ਮਜ਼ਬੂਤ ਕਰਨ, ਯਾਤਰੀ ਸੁਵਿਧਾਵਾਂ ਵਿਚ ਸੁਧਾਰ ਲਿਆਉਣ ਅਤੇ ਯਾਤਰੀਆਂ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਹੋਰ ਸੁਖਾਵਾਂ ਯਾਤਰਾ ਅਨੁਭਵ ਪ੍ਰਦਾਨ ਕਰਨ ਲਈ ਰੇਲਵੇ ਵਲੋਂ ਕੀਤੇ ਜਾ ਰਹੇ ਵੱਖ-ਵੱਖ ਯਤਨਾਂ ਦੀ ਜਾਣਕਾਰੀ ਦਿੱਤੀ ਗਈ। ਯਾਤਰੀਆਂ ਨੂੰ ਸਟੇਸ਼ਨ ਦੀ ਸਫ਼ਾਈ ਅਤੇ ਹੋਰ ਸੁਵਿਧਾਵਾਂ ਨਾਲ ਸਬੰਧਿਤ ਆਪਣੀਆਂ ਪ੍ਰਤੀ ਕਿਰਿਆਵਾਂ ਅਤੇ ਸੁਝਾਅ ਸਾਂਝੇ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਯਾਤਰੀਆਂ ਤੋਂ ਸਫ਼ਾਈ ਅਤੇ ਸਟੇਸ਼ਨ ਸੁਵਿਧਾਵਾਂ ਨੂੰ ਲੈ ਕੇ ਸੁਝਾਅ ਅਤੇ ਫੀਡਬੈਕ ਵੀ ਲਿਆ ਗਿਆ। ਨਾਲ ਹੀ, ਸਟੇਸ਼ਨ ਨੂੰ ਸਾਫ਼-ਸੁਥਰਾ ਰੱਖਣ ਵਿਚ ਯਾਤਰੀਆਂ ਦੀ ਭਾਗੀਦਾਰੀ ਅਤੇ ਸਹਿਯੋਗ ਦੀ ਅਪੀਲ ਕੀਤੀ ਗਈ।
ਪਿਛਲੀ ਖ਼ਬਰ ਡੀ.ਏ.ਪੀ.ਖਾਦ ਦੀ ਨਿਰਵਿਘਨ ਸਪਲਾਈ ਅਤੇ ਬਿਨਾਂ ਟੈਗਿੰਗ ਦੇ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਅਗਲੀ ਖ਼ਬਰ ਅੰਮ੍ਰਿਤ ਮਾਡਲ ਸਕੂਲ ਵਿਚ ਲੇਖ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।