31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬਿਜਲੀ ਸਪਲਾਈ ਬੰਦ ਰਹੇਗੀ

ਜ਼ੀਰਾ, 30 ਅਕਤੂਬਰ (ਰਜਨੀਸ਼ ਕਥੂਰੀਆ)- ਪਾਵਰ ਕਾਮ ਉਪ ਮੰਡਲ ਜ਼ੀਰਾ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਦਲਜੀਤ ਸਿੰਘ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 31 ਅਕਤੂਬਰ ਸਨਿਚਰਵਾਰ ਤੇ 1 ਨਵੰਬਰ ਦਿਨ ਐਤਵਾਰ ਨੂੰ 220 ਕੇ. ਵੀ.

ਅਜੀਤ ਡੈਸਕ 31-10-2026
ਜ਼ੀਰਾ, 30 ਅਕਤੂਬਰ (ਰਜਨੀਸ਼ ਕਥੂਰੀਆ)- ਪਾਵਰ ਕਾਮ ਉਪ ਮੰਡਲ ਜ਼ੀਰਾ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਦਲਜੀਤ ਸਿੰਘ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 31 ਅਕਤੂਬਰ ਸਨਿਚਰਵਾਰ ਤੇ 1 ਨਵੰਬਰ ਦਿਨ ਐਤਵਾਰ ਨੂੰ 220 ਕੇ.ਵੀ. ਮਸਤੇਵਾਲਾ ਦੀ ਮੁਰੰਮਤ ਹੋਣ ਕਾਰਨ, 66 ਕੇ.ਵੀ. ਜ਼ੀਰਾ ਦੇ ਬਿਜਲੀ ਘਰ ਤੋਂ ਚੱਲਦੇ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਦੌਰਾਨ ਤਕਨੀਕੀ ਸਮੱਸਿਆ ਹੋਣ ਕਰਕੇ 66 ਕੇ.ਵੀ. ਦਾ ਪਰਮਿਟ ਕੈਂਸਲ ਵੀ ਹੋ ਸਕਦਾ ਹੈ।
ਪਿਛਲੀ ਖ਼ਬਰ ਵਾਰਡ ਨੰਬਰ 4 ਦੀ ਗਲੀ ’ਚ ਗੰਦਾ ਪਾਣੀ ਭਰਨ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਯਾਦ ’ਚ ਯੂਥ ਕਾਂਗਰਸ ਨੇ ਲਗਾਇਆ ਖੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।