ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ ਧੂਮਧਾਮ ਨਾਲ ਮਨਾਇਆ ‘ਹੈਲੋਵੀਨ ਡੇ’
ਫ਼ਾਜ਼ਿਲਕਾ, 31 ਅਕਤੂਬਰ (ਦਵਿੰਦਰ ਪਾਲ ਸਿੰਘ)- ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ ‘ਹੈਲੋਵੀਨ ਡੇ’ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜੂਨੀਅਰ ਵਿੰਗ ਦੇ ਨੰਨ੍ਹੇ-ਮੁੰਨੇ ਬੱਚੇ ਵੱਖ-ਵੱਖ ਡਰਾਵਨੇ ਤੇ ਆਕਰਸ਼ਕ ਪਹਿਰਾਵੇ ਪਹਿਨ ਕੇ ਸਕੂਲ ਪੁੱਜੇ, ਬੱਚਿਆਂ ਨੇ ਸਕੂਲ ਦੇ ਐੱਮ.
ਅਜੀਤ ਡੈਸਕ
01-11-2026