ਰੇਲਵੇ ਪਾਰਕ ’ਚੋਂ ਨੌਜਵਾਨ ਦੀ ਲਾਸ਼ ਮਿਲੀ
ਗੁਰੂਹਰਸਹਾਏ, 3 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੀ ਦਾਣਾ ਮੰਡੀ ਦੇ ਨਜ਼ਦੀਕ ਬਣੇ ਛੋਟੇ ਰੇਲਵੇ ਪਾਰਕ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ।
ਅਜੀਤ ਡੈਸਕ
04-11-2026