ਸੰਗਰੂਰ ਰੈਲੀ ਨੇ ਕਾਂਗਰਸੀ ਵਰਕਰਾਂ ’ਚ ਨਵਾਂ ਜੋਸ਼ ਭਰਿਆ-ਆਸ਼ੂ ਬੰਗੜ, ਬਰਾੜ, ਸੰਧੂ
ਮੁੱਦਕੀ, 6 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਸੰਗਰੂਰ ਦੀ ਧਰਤੀ ’ਤੇ ਕਾਂਗਰਸ ਪਾਰਟੀ ਵਲੋਂ ਕੀਤੀ ਗਈ ਵਿਸ਼ਾਲ ਇਨਸਾਫ਼ ਰੈਲੀ ਨੇ ਪੰਜਾਬ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਇਹ ਰੈਲੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀਆਂ ਸਿਆਸੀ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਣ ਵਾਲੀ ਸਾਬਤ ਹੋਵੇਗੀ।
ਅਜੀਤ ਡੈਸਕ
07-11-2026