08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਡਿਵਾਈਡਰ ਨਾਲ ਟਕਰਾਉਣ ਕਾਰਨ ਨੌਜਵਾਨ ਜ਼ਖਮੀ

ਬਠਿੰਡਾ, 7 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਮਾਲ ਰੋਡ ’ਤੇ ਇਕ ਮੋਟਰ ਸਾਈਕਲ ਸਵਾਰ ਰਾਤ ਦੋ ਸਮੇਂ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਨਾਈਟ ਇੰਚਾਰਜ ਸੰਦੀਪ ਗੋਇਲ ਸਹਾਰਾ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ਤੇ ਪਹੁੰਚਿਆ।

ਅਜੀਤ ਡੈਸਕ 08-11-2026
ਬਠਿੰਡਾ, 7 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਮਾਲ ਰੋਡ ’ਤੇ ਇਕ ਮੋਟਰ ਸਾਈਕਲ ਸਵਾਰ ਰਾਤ ਦੋ ਸਮੇਂ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਨਾਈਟ ਇੰਚਾਰਜ ਸੰਦੀਪ ਗੋਇਲ ਸਹਾਰਾ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ਤੇ ਪਹੁੰਚਿਆ। ਸਹਾਰਾ ਟੀਮ ਵਲੋਂ ਜ਼ਖਮੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਗਿਆ। ਜ਼ਖਮੀ ਕ੍ਰਿਸ਼ਨ ਵਾਸੀ ਅਜੀਤ ਰੋਡ ਦਾ ਰਹਿਣ ਵਾਲਾ ਹੈ।
ਪਿਛਲੀ ਖ਼ਬਰ ਸਵ. ਬਚਨ ਕੌਰ ਕਲਸੀ ਦੀ ਯਾਦ ’ਚ ਵੱਖ-ਵੱਖ ਬਸਤੀਆਂ ਵਿਚ ਜਾ ਕੇ ਗਰੀਬ ਪਰਿਵਾਰਾਂ ਨਾਲ ਸਾਂਝੀਆਂ ਕੀਤੀਆਂ ਖ਼ੁਸ਼ੀਆਂ ਅਗਲੀ ਖ਼ਬਰ ਸਰਕਾਰੀ ਸਕੂਲ ਕੋਟੜਾ ਕਲਾਂ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।