08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਇਕਾਈ ਦਾ ਗਠਨ

ਮੱਖੂ,7 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਜਸਬੀਰ ਸਿੰਘ ਆਹਲੂਵਾਲੀਆ ਸੂਬਾ ਪ੍ਰਧਾਨ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਬਲਾਕ ਮੱਖੂ ਦੇ ਪਿੰਡ ਪੱਧਰੀ ’ਚ ਹਰਜਿੰਦਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਨਵੀਂ ਇਕਾਈ ਦਾ ਗਠਨ ਕੀਤਾ ਗਿਆ। ਇਸ ਵਿਚ ਹਰਜਿੰਦਰ ਸਿੰਘ ਢਿੱਲੋਂ ਪ੍ਰਧਾਨ,ਪ੍ਰਿੰਸ ਸਿੰਘ ਵਾਈਸ ਪ੍ਰਧਾਨ,ਮਜ਼ਦੂਰ ਇਕਾਈ ਦੇ ਮੁਖ਼ਤਿਆਰ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ ਵਾਈਸ ਪ੍ਰਧਾਨ,ਸੁਖਦੇਵ ਸਿੰਘ ਖ਼ਜ਼ਾਨਚੀ,ਨਿਸ਼ਾਨ ਸਿੰਘ ਜਰਨਲ ਸਕੱਤਰ,ਜਸਵਿੰਦਰ ਸਿੰਘ ਸੰਯੁਕਤ ਮੈਂਬਰ,ਅਮਰ ਸਿੰਘ ਮੈਂਬਰ, ਹਰਦਿਆਲ ਸਿੰਘ,ਅੰਮ੍ਰਿਤਪਾਲ ਸਿੰਘ, ਯਾਦਵਿੰਦਰ ਸਿੰਘ,ਰਸ਼ਪਾਲ ਸਿੰਘ, ਪਵਨ ਸਿੰਘ,ਰਣਜੀਤ ਸਿੰਘ,ਗੁਰਮੇਲ ਸਿੰਘ,ਅਰਸਦੀਪ ਸਿੰਘ,ਦੀਦਾਰ ਸਿੰਘ,ਜੋਬਨ ਸਿੰਘ,ਹਰਜਿੰਦਰ ਸਿੰਘ,ਬਲਵੀਰ ਸਿੰਘ,ਸੁਰਿੰਦਰ ਸਿੰਘ,ਪ੍ਰਤਾਪ ਸਿੰਘ ਪੱਪੂ ਮੈਂਬਰ ਆਦਿ ਨਿਯੁਕਤ ਕੀਤੇ ਗਏ।

ਅਜੀਤ ਡੈਸਕ 08-11-2026
ਮੱਖੂ,7 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਜਸਬੀਰ ਸਿੰਘ ਆਹਲੂਵਾਲੀਆ ਸੂਬਾ ਪ੍ਰਧਾਨ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਬਲਾਕ ਮੱਖੂ ਦੇ ਪਿੰਡ ਪੱਧਰੀ ’ਚ ਹਰਜਿੰਦਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਨਵੀਂ ਇਕਾਈ ਦਾ ਗਠਨ ਕੀਤਾ ਗਿਆ। ਇਸ ਵਿਚ ਹਰਜਿੰਦਰ ਸਿੰਘ ਢਿੱਲੋਂ ਪ੍ਰਧਾਨ,ਪ੍ਰਿੰਸ ਸਿੰਘ ਵਾਈਸ ਪ੍ਰਧਾਨ,ਮਜ਼ਦੂਰ ਇਕਾਈ ਦੇ ਮੁਖ਼ਤਿਆਰ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ ਵਾਈਸ ਪ੍ਰਧਾਨ,ਸੁਖਦੇਵ ਸਿੰਘ ਖ਼ਜ਼ਾਨਚੀ,ਨਿਸ਼ਾਨ ਸਿੰਘ ਜਰਨਲ ਸਕੱਤਰ,ਜਸਵਿੰਦਰ ਸਿੰਘ ਸੰਯੁਕਤ ਮੈਂਬਰ,ਅਮਰ ਸਿੰਘ ਮੈਂਬਰ, ਹਰਦਿਆਲ ਸਿੰਘ,ਅੰਮ੍ਰਿਤਪਾਲ ਸਿੰਘ, ਯਾਦਵਿੰਦਰ ਸਿੰਘ,ਰਸ਼ਪਾਲ ਸਿੰਘ, ਪਵਨ ਸਿੰਘ,ਰਣਜੀਤ ਸਿੰਘ,ਗੁਰਮੇਲ ਸਿੰਘ,ਅਰਸਦੀਪ ਸਿੰਘ,ਦੀਦਾਰ ਸਿੰਘ,ਜੋਬਨ ਸਿੰਘ,ਹਰਜਿੰਦਰ ਸਿੰਘ,ਬਲਵੀਰ ਸਿੰਘ,ਸੁਰਿੰਦਰ ਸਿੰਘ,ਪ੍ਰਤਾਪ ਸਿੰਘ ਪੱਪੂ ਮੈਂਬਰ ਆਦਿ ਨਿਯੁਕਤ ਕੀਤੇ ਗਏ। ਇਸ ਦੌਰਾਨ ਨਵੀਂ ਇਕਾਈ ਦਾ ਗਠਨ ਕਰਦਿਆਂ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੂੰ ਹੋਰ ਬਲ ਮਿਲਿਆ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਇਹ ਨਵੀਂ ਇਕਾਈ ਸੁਚਾਰੂ ਢੰਗ ਨਾਲ ਕਮੇਟੀ ਦਾ ਸਾਥ ਦੇਵੇਗੀ ਅਤੇ ਉਨ੍ਹਾਂ ਅਪੀਲ ਕੀਤੀ ਗਈ 25 ਨਵੰਬਰ ਨੂੰ ਮੱਖੂ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾ ਪੰਚਾਇਤ ਵਿਚ ਵੱਧ ਤੋਂ ਵੱਧ ਹੜ੍ਹ ਪੀੜਤ ਕਿਸਾਨ ਪਹੁੰਚਣ।
ਪਿਛਲੀ ਖ਼ਬਰ ਜੀ.ਏ.ਵੀ.ਜੈਨ ਆਦਰਸ਼ ਵਿਦਿਆਲਿਆ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ਬਠਿੰਡਾ ਦਿਹਾਤੀ ਦੇ ਪਿੰਡਾਂ ਨੂੰ ਵਿਕਾਸ ਲਈ 2 ਕਰੋੜ ਰੁਪਏ ਦੀ ਗ੍ਰਾਂਟ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।