ਵਿਜ਼ਡਮ ਇੰਟਰਨੈਸ਼ਨਲ ਸਕੂਲ ਮੁੱਦਕੀ ’ਚ ਬਾਲ ਦਿਵਸ ਮਨਾਇਆ
ਮੁੱਦਕੀ, 15 ਨਵੰਬਰ(ਭੁਪਿੰਦਰ ਸਿੰਘ)-ਸਥਾਨਕ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਬਾਲ ਦਿਵਸ ਉਤਸ਼ਾਹ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ। ਸਕੂਲ ਦੇ ਡਾਇਰੈਕਟਰ ਮੈਡਮ ਸੁਮਨ ਲਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਧਿਆਪਕਾਂ ਨੇ ਬਾਲ ਦਿਵਸ ਬਾਰੇ ਬੱਚਿਆਂ ਨੂੰ ਮਹੱਤਵਪੂਰਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਡਤ ਜਵਾਹਰ ਲਾਲ ਨਹਿਰੂ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ।
ਅਜੀਤ ਡੈਸਕ
16-11-2026