ਸ਼ੋ-ਰੂਮ ਦੀ ਪਿਛਲੀ ਕੰਧ ਪਾੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ- ਸੀ.ਸੀ.ਟੀ.ਵੀ ਕੈਮਰਿਆਂ ਦਾ ਡੀ.ਵੀ.ਆਰ ਵੀ ਲੈ ਗਏ ਚੋਰ
ਗੁਰੂਹਰਸਹਾਏ, 16 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਵਿਚ ਬੀਤੀ ਰਾਤ ਚੋਰਾਂ ਨੇ ਮੋਹਨ ਕੇ ਰੋਡ ’ਤੇ ਸਥਿਤ ਸ਼੍ਰੀ ਰਾਮ ਫ਼ਰਨੀਚਰ ਦੇ ਸ਼ੋ-ਰੂਮ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੇ ਫ਼ਰਨੀਚਰ ਅਤੇ ਘਰੇਲੂ ਸਾਮਾਨ ’ਤੇ ਹੱਥ ਸਾਫ਼ ਕਰ ਦਿੱਤਾ। ਚੋਰਾਂ ਵਲੋਂ ਇਸ ਵਾਰਦਾਤ ਨੂੰ ਪੂਰੀ ਯੋਜਨਾਬੰਦੀ ਨਾਲ ਅੰਜਾਮ ਦਿੱਤੇ ਜਾਣ ਦਾ ਖ਼ਦਸ਼ਾ ਹੈ।
ਮੌਕੇ ’ਤੇ ਜਾਇਜ਼ਾ ਲੈਂਦੇ ਹੋਏ ਡੀ.ਐਸ.ਪੀ ਤਜਿੰਦਰ ਪਾਲ ਸਿੰਘ।
17-11-2026