ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਮੀਟਿੰਗ ਕਰਨ ਲਈ ਸੁਖਬੀਰ ਸਿੰਘ ਬਾਦਲ ਭਲਕੇ ਜ਼ੀਰਾ ਪੁੱਜਣਗੇ- ਹਰਪ੍ਰੀਤ ਸਿੰਘ ਹੀਰੋ
ਜ਼ੀਰਾ,21 ਨਵੰਬਰ (ਰਜਨੀਸ਼ ਕਥੂਰੀਆ)- ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਰਾਜਨੀਤਿਕ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬ.)
ਸੁਖਬੀਰ ਸਿੰਘ ਬਾਦਲ ਅਤੇ ਹਰਪ੍ਰੀਤ ਸਿੰਘ ਹੀਰੋ।
22-11-2026