ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡੀ.ਐੱਸ.ਪੀ ਕਰਨ ਸ਼ਰਮਾ ਵਲੋਂ ਟੀਮ ਨੂੰ ਵਿਸ਼ੇਸ਼ ਸਿਖਲਾਈ ਨਸ਼ਾ ਤਸਕਰੀ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਿਲ ਕੇ ਕੰਮ ਕਰਨ ਦਾ ਸੱਦਾ
ਫ਼ਿਰੋਜ਼ਪੁਰ, 23 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਤੇ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡੀ.
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡੀ.ਐੱਸ.ਪੀ ਕਰਨ ਸ਼ਰਮਾ ਦੀ ਅਗਵਾਈ ਵਿਚ ਐੱਚ.ਐੱਚ.ਓ ਸਿਟੀ ਸੁਖਚੈਨ ਮਹਿਤਾ ਵਲੋਂ ਟੀਮ ਨੂੰ ਵਿਸ਼ੇਸ਼ ਸਿਖਲਾਈ ਦੇਣ ਦੀ ਤਸਵੀਰ। ਅਜੀਤ ਤਸਵੀਰ
24-11-2026