ਡੀ.ਸੀ.ਐੱਮ. ਗਰੁੱਪ ਵਲੋਂ ਸਕੂਲਾਂ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੱਖ- ਵੱਖ ਸਕੂਲਾਂ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾਵਾਂ, ਸ਼ਬਦ ਕੀਰਤਨ ਅਤੇ ਪ੍ਰਭਾਤ ਫੇਰੀਆਂ ਦਾ ਆਯੋਜਨ
ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੀ. ਸੀ.
ਡੀ.ਸੀ.ਐੱਮ. ਗਰੁੱਪ ਦੇ ਵੱਖ-ਵੱਖ ਸਕੂਲਾਂ ਵਿਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਸਮਾਗਮਾਂ ਦੀਆਂ ਤਸਵੀਰਾਂ। ਅਜੀਤ ਤਸਵੀਰ
26-11-2026