ਫ਼ਿਰੋਜ਼ਪੁਰ ਤਹਿਸੀਲ ਦੇ ਰੈਵੇਨਿਊ ਪਟਵਾਰ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਹੋਈ
ਕੁੱਲਗੜ੍ਹੀ, 26 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੀ ਤਹਿਸੀਲ ਫ਼ਿਰੋਜ਼ਪੁਰ ਦੇ ਅਧੀਨ ਪਟਵਾਰ ਸਰਕਲਾਂ ਵਿਚ ਕੰਮ ਕਰਦੇ ਪਟਵਾਰੀਆਂ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਚੋਣ ਵਿਚ ਜ਼ਿਲ੍ਹਾ ਪ੍ਰਧਾਨ ਵਿਜੈ ਕੁਮਾਰ ਚੌਧਰੀ ਅਤੇ ਅਭੈ ਧਵਨ ਜਨਰਲ ਸਕੱਤਰ ਵਿਸ਼ੇਸ਼ ਤੌਰ ’ਤੇ ਪਹੁੰਚੇ।
ਤਹਿਸੀਲ ਫ਼ਿਰੋਜ਼ਪੁਰ ਦੇ ਨਵ-ਨਿਯੁਕਤ ਪ੍ਰਧਾਨ ਜਗਦੇਵ ਸਿੰਘ ਆਪਣੇ ਸਾਥੀਆਂ ਨਾਲ।
27-11-2026