28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਰੇਲਵੇ ਸਟੇਸ਼ਨ ਦੇ ਨੇੜੇ ਨਸ਼ਾ ਤਸਕਰ ਕਾਬੂ

ਫ਼ਿਰੋਜ਼ਪੁਰ , 27 ਨਵੰਬਰ ( ਸੁਖਵਿੰਦਰ ਸਿੰਘ )- ਯੁੱਧ ਨਸ਼ਾ ਵਿਰੁੱਧ ਮੁਹਿੰਮ ਤਹਿਤ ਸਿਟੀ ਪੁਲਿਸ ਵਲੋਂ ਲਗਾਤਾਰ ਗਸ਼ਤ ਕਰਦੇ ਹੋਏ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ । ਜਿਸ ਦੇ ਚਲਦਿਆਂ ਪੁਲਿਸ ਨੇ ਸ਼ੱਕ ਦੇ ਆਧਾਰ ’ ਤੇ ਇਕ ਨੌਜਵਾਨ ਨੂੰ 4.

ਅਜੀਤ ਡੈਸਕ 28-11-2026
ਫ਼ਿਰੋਜ਼ਪੁਰ , 27 ਨਵੰਬਰ ( ਸੁਖਵਿੰਦਰ ਸਿੰਘ )- ਯੁੱਧ ਨਸ਼ਾ ਵਿਰੁੱਧ ਮੁਹਿੰਮ ਤਹਿਤ ਸਿਟੀ ਪੁਲਿਸ ਵਲੋਂ ਲਗਾਤਾਰ ਗਸ਼ਤ ਕਰਦੇ ਹੋਏ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ । ਜਿਸ ਦੇ ਚਲਦਿਆਂ ਪੁਲਿਸ ਨੇ ਸ਼ੱਕ ਦੇ ਆਧਾਰ ’ ਤੇ ਇਕ ਨੌਜਵਾਨ ਨੂੰ 4.70 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ 21/61/85 ਐਨ . ਡੀ . ਪੀ . ਐਸ . ਐਕਟ ਨਾਨ ਕਮਰਸ਼ੀਅਲ ਤਹਿਤ ਮੁਕਦਮਾ ਦਰਜ ਕੀਤਾ । ਪੁਲਿਸ ਨੇ ਦੱਸਿਆ ਹੈ ਕਿ ਰੇਲਵੇ ਸਟੇਸ਼ਨ ਦੇ ਕੋਲੋਂ ਅੰਕੁਸ਼ ਪੁੱਤਰ ਰਮਨ ਕੁਮਾਰ ਵਾਸੀ ਸ਼ਾਂਤੀ ਨਗਰ ਗਲੀ ਨੰਬਰ ਇਕ ਫ਼ਿਰੋਜ਼ਪੁਰ ਸ਼ਹਿਰ ਨੂੰ 4.70 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ ।
ਪਿਛਲੀ ਖ਼ਬਰ ਆਊਟਸੋਰਸਿੰਗ ਕਾਮਿਆਂ ਨੂੰ ਠੇਕਾ ਪ੍ਰਣਾਲੀ ’ਚ ਲਿਆਉਣ ਤੋਂ ਸਰਕਾਰ ਦੀ ਨਾਂਹ ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ - ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।