ਨੌਜਵਾਨਾਂ ਨੂੰ ਵੋਟਰ ਸੂਚੀ ਨਾਲ ਜੋੜਨ ਲਈ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਵਿਖੇ ਮੈਗਾ ਕੈਂਪ ਕੱਲ੍ਹ ਨੂੰ 18-19 ਸਾਲ ਦੇ ਯੋਗ ਨੌਜਵਾਨਾਂ ਦੀ ਵੋਟਰ ਰਜਿਸਟਰੇਸ਼ਨ ਕਰਵਾਉਣ ਲਈ ਚੋਣ ਵਿਭਾਗ ਵਲੋਂ ਵਿਸ਼ੇਸ਼ ਉਪਰਾਲਾ : ਡਾ. ਅਮਨਦੀਪ ਕੌਰ
ਫ਼ਿਰੋਜ਼ਪੁਰ, 29 ਨਵੰਬਰ (ਗੁਰਿੰਦਰ ਸਿੰਘ)-ਵਿਧਾਨ ਸਭਾ ਹਲਕਾ 77ਫ਼ਿਰੋਜ਼ਪੁਰ ਦਿਹਾਤੀ ਦੇ ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਨਾਲ ਜੋੜਨ ਅਤੇ ਯੋਗ ਨੌਜਵਾਨਾਂ ਦੀ ਵੋਟਰ ਰਜਿਸਟਰੇਸ਼ਨ ਯਕੀਨੀ ਬਣਾਉਣ ਲਈ ਚੋਣ ਵਿਭਾਗ ਵਲੋਂ 1 ਦਸੰਬਰ ਨੂੰ ਐੱਸ. ਬੀ.
ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਅਮਨਦੀਪ ਕੌਰ।
30-11-2026