ਲਹਿਰਾ ਥਰਮਲ ਦੇ ਮੁੱਖ ਗੇਟ ਅੱਗੇ ਟੀ.ਐਸ.ਯੂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ <br/>
ਲਹਿਰਾ ਮੁਹੱਬਤ ਤਾਪ ਘਰ ਦੇ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ ਦੇ ਆਗੂ ਅਮਰਜੀਤ ਸਿੰਘ ਮੰਗਲੀ ਤੇ ਮੁਲਾਜ਼ਮ ਰੈਲੀ ਦੌਰਾਨ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰ: ਸੁਖਪਾਲ ਸਿੰਘ ਸੁੱਖੀ
<br/>
02-04-2026