ਪੰਜਾਬ ਕੇਂਦਰੀ ਯੂਨੀਵਰਸਿਟੀ ਵਲੋਂ ਅੰਤਰ-ਵਿਭਾਗੀ ਆਨ-ਦ-ਸਪਾਟ ਮੋਬਾਈਲ ਫੋਟੋਗ੍ਰਾਫੀ ਮੁਕਾਬਲੇ ਨਾਲ ਵਿਸ਼ਵ ਫੋਟੋਗ੍ਰਾਫ਼ੀ ਦਿਵਸ ਮਨਾਇਆ
ਬਠਿੰਡਾ, 22 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਜਨਸੰਚਾਰ ਅਤੇ ਮੀਡੀਆ ਅਧਿਐਨ ਵਿਭਾਗ ਵਲੋਂ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸਿਰਿਕਾ ਦੀ ਸਰਪ੍ਰਸਤੀ ਹੇਠ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਵਿਦਿਆਰਥੀ ਫੋਟੋਗ੍ਰਾਫੀ ਪ੍ਰਦਰਸ਼ਨੀ ਅਤੇ ਅੰਤਰ-ਵਿਭਾਗੀ ਆਨ-ਦ-ਸਪਾਟ ਮੋਬਾਈਲ ਫੋਟੋਗ੍ਰਾਫੀ ਮੁਕਾਬਲੇ ਕਰਵਾਏ।
ਅਜੀਤ ਡੈਸਕ
23-08-2026